ਪੜਚੋਲ ਕਰੋ

ਭਾਈ ਨਿਰਮਲ ਸਿੰਘ ਦੇ ਸਸਕਾਰ ਦਾ ਵਿਰੋਧ ਕਰਨ ਵਾਲੇ ਪਿੰਡ ਦਾ ਬਾਈਕਾਟ! ਹੁਣ ਮੰਨੀ ਗਲਤੀ, ਦੋ ਕਰੋੜ ਦੀ ਜ਼ਮੀਨ ਦਾਨ

ਪੰਥ ਪ੍ਰਸਿੱਧ ਕੀਰਤਨੀਏ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਦਾ ਵਿਰੋਧ ਕਰਨ ਕਰਕੇ ਪਿੰਡ ਵੇਰਕਾ ਦਾ ਬੇਹੱਦ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਰਾਗੀ ਸਭਾ ਨੇ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਅੱਗੇ ਤੋਂ ਵੇਰਕਾ ਨਗਰ ਵਿੱਚ ਸ਼ਬਦ ਕੀਰਤਨ ਨਹੀਂ ਕਰਨਗੇ। ਇਹ ਐਲਾਨ ਭਾਈ ਉਂਕਾਰ ਸਿੰਘ ਨੇ ਏਬੀਪੀ ਸਾਂਝਾ 'ਤੇ ਕੀਤਾ ਹੈ।

ਅੰਮ੍ਰਿਤਸਰ: ਪੰਥ ਪ੍ਰਸਿੱਧ ਕੀਰਤਨੀਏ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਦਾ ਵਿਰੋਧ ਕਰਨ ਕਰਕੇ ਪਿੰਡ ਵੇਰਕਾ ਦਾ ਬੇਹੱਦ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਰਾਗੀ ਸਭਾ ਨੇ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਅੱਗੇ ਤੋਂ ਵੇਰਕਾ ਨਗਰ ਵਿੱਚ ਸ਼ਬਦ ਕੀਰਤਨ ਨਹੀਂ ਕਰਨਗੇ। ਇਹ ਐਲਾਨ ਭਾਈ ਉਂਕਾਰ ਸਿੰਘ ਨੇ ਏਬੀਪੀ ਸਾਂਝਾ 'ਤੇ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਰਾਗੀ ਸਭਾ ਵੱਲੋਂ ਹਜ਼ੂਰੀ ਰਾਗੀ ਭਾਈ ਕੁਲਦੀਪ ਨੇ ਸਿੰਘ ਨੇ ਕਿਹਾ ਕਿ ਮਹੌਲ ਠੀਕ ਹੋਣ ਮਗਰੋਂ ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸੰਸਕਾਰ ਵਾਲੀ ਜਗ੍ਹਾ ਤੇ ਸ੍ਰੋਮਣੀ ਰਾਗੀ ਸਭਾ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਏਗਾ। ਇਸ ਵਿੱਚ ਪੰਥ ਦੀਆਂ ਮਹਾਨ ਸਖਸ਼ੀਅਤਾਂ ਤੇ ਨੁਮਾਇਦਾ ਜਥੇਬੰਦੀਆਂ ਸ਼ਰਧਾ ਦੇ ਫੁੱਲ ਅਰਪਣ ਕਰਨਗੀਆਂ। ਦੂਜੇ ਪਾਸੇ ਚੁਫੇਰਿਓਂ ਅਲੋਚਨਾ ਨੂੰ ਵੇਖਦਿਆਂ ਵੇਰਕਾ ਵਾਸੀਆਂ ਨੇ ਅੱਜ ਦੋ ਕਰੋੜ ਦੀ ਪੰਚਾਇਤੀ ਜ਼ਮੀਨ ਰਾਗੀ ਨਿਰਮਲ ਸਿੰਘ ਖਾਲਸਾ ਦੇ ਨਾਂ ਕਰ ਦਿੱਤੀ ਹੈ। ਸਸਕਾਰ ਦੇ ਵਿਰੋਧ ਕਰਨ ਵਾਲੇ ਹਰਪਾਲ ਸਿੰਘ ਵੇਰਕਾ ਤੇ ਉਸ ਦੇ ਸਾਥੀਆਂ ਨੇ ਨੇ ਪ੍ਰੈੱਸ ਕਾਨਫਰੰਸ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਥਾਂ 'ਤੇ ਭਾਵੇਂ ਸੰਗੀਤ ਅਕੈਡਮੀ ਜਾਂ ਮਿਊਜੀਅਮ ਬਣਾ ਲਈ ਜਾਵੇ।

ਭਾਈ ਨਿਰਮਲ ਸਿੰਘ ਦੇ ਸਸਕਾਰ ਦਾ ਵਿਰੋਧ ਕਰਨ ਵਾਲੇ ਪਿੰਡ ਦਾ ਬਾਈਕਾਟ! ਹੁਣ ਮੰਨੀ ਗਲਤੀ, ਦੋ ਕਰੋੜ ਦੀ ਜ਼ਮੀਨ ਦਾਨ

ਦੱਸ ਦਈਏ ਕਿ ਵੇਰਕਾ ਨਿਵਾਸੀਆਂ ਨੇ ਕੋਰਨਾ ਵਾਇਰਸ ਦੀ ਦਹਿਸ਼ਤ ਕਰਕੇ ਭਾਈ ਨਿਰਮਲ ਸਿੰਘ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਸ਼ਮਸ਼ਾਨ ਘਾਟ ਦੇ ਦਰਵਾਜ਼ੇ ਨੂੰ ਜਿੰਦਰੇ ਮਾਰ ਦਿੱਤੇ ਸੀ। ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਵੇਰਕਾ ਦੇ ਸ਼ਮਸ਼ਾਨ ਘਾਟ ਨੂੰ ਅੰਤਿਮ ਸਸਕਾਰ ਲਈ ਚੁਣਿਆ ਗਿਆ ਸੀ। ਕਾਂਗਰਸੀ ਆਗੂ ਹਰਪਾਲ ਸਿੰਘ ਵੇਰਕਾ ਨੇ ਵਾਇਰਸ ਫੈਲਣ ਦਾ ਖਤਸ਼ਾ ਜਤਾਇਆ ਸੀ। ਇਸ ਮਗਰੋਂ ਭਾਈ ਨਿਰਮਲ ਸਿੰਘ ਦਾ ਸਸਕਾਰ ਵੇਰਕਾ ਦੀ ਸ਼ਾਮਲਾਟ ਜ਼ਮੀਨ ਵਿੱਚ ਕੀਤਾ ਗਿਆ ਸੀ ਜੋ ਜੀਟੀ ਰੋਡ ਦੇ ਨੇੜੇ ਪੈਂਦੀ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget