ਪੜਚੋਲ ਕਰੋ

ਹਰਿਆਣਾ 'ਚ ਅਕਾਲੀ-ਬੀਜੇਪੀ 'ਚ ਤਰੇੜ ਦਾ ਪੰਜਾਬ 'ਚ ਨਹੀਂ ਅਸਰ

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਇਸ ਸਮੇਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਜਿੱਥੇ ਇੱਕ ਪਾਸੇ ਹਰਿਆਣਾ ਅਕਾਲੀ-ਬੀਜੇਪੀ ਦੇ ਰਾਹ ਵੱਖ ਹੋ ਚੁੱਕੇ ਹਨ ਉੱਥੇ ਹੀ ਦੂਜੇ ਪਾਸੇ ਸੂਬੇ ਦੇ ਜਲਾਲਾਬਾਦ ਜ਼ਿਲ੍ਹੇ ‘ਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਦਫਤਰ ਦੇ ਉਦਘਾਟਨ ਸਮੇਂ ਬੀਜੇਪੀ ਵਰਕਰ ਅਕਾਲੀਆਂ ਦੇ ਨਾਲ ਨਜ਼ਰ ਆਏ।

ਜਲਾਲਾਬਾਦ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਇਸ ਸਮੇਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਜਿੱਥੇ ਇੱਕ ਪਾਸੇ ਹਰਿਆਣਾ ਅਕਾਲੀ-ਬੀਜੇਪੀ ਦੇ ਰਾਹ ਵੱਖ ਹੋ ਚੁੱਕੇ ਹਨ ਉੱਥੇ ਹੀ ਦੂਜੇ ਪਾਸੇ ਸੂਬੇ ਦੇ ਜਲਾਲਾਬਾਦ ਜ਼ਿਲ੍ਹੇ ‘ਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਦਫਤਰ ਦੇ ਉਦਘਾਟਨ ਸਮੇਂ ਬੀਜੇਪੀ ਵਰਕਰ ਅਕਾਲੀਆਂ ਦੇ ਨਾਲ ਨਜ਼ਰ ਆਏ। ਇਸ ਮੌਕੇ ਹੋਰ ਕਈ ਨੇਤਾ ਇੱਕਠੇ ਨਜ਼ਰ ਆਏ। ਇਸ ਮੌਕੇ ਇੱਕਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਨੇਤਾ ਸਤਿੰਦਰ ਸਿੰਘ ਮੰਟਾ ਨੇ ਕਿਹਾ ਕਿ ਇਹ ਸੀਟ ਤਾਂ ਅਸੀਂ ਜਿੱਤ ਚੁੱਕੇ ਹਾਂ ਬੱਸ ਹੁਣ ਨਤੀਜਾ ਆਉਣਾ ਹੀ ਬਾਕੀ ਹੈ। ਮੰਟਾ ਨੇ ਕਾਂਗਰਸ ਉਮੀਦਵਾਰ ਰਮਿੰਦਰ ਆਵਲਾ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣੇ ਭਾਸ਼ਣਾਂ ‘ਚ ਸਾਡੇ ਬਾਰੇ ਕਾਫੀ ਗਲਤ ਬੋਲਦੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੇ ਦਿਲਾਂ ‘ਚ ਰਾਜ ਕਰਦਾ ਹੈ। ਇਸੇ ਮੰਚ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਕਾਂਗਰਸ ਨੇ ਕਿਸੇ ਬਾਹਰੀ ਉਮੀਦਵਾਰ ਨੂੰ ਇੱਥੋਂ ਟਿਕਟ ਦਿੱਤੀ ਹੈ ਜੇਕਰ ਸਥਾਨਕ ਲੋਕਾਂ ਨੂੰ ਕੰਮ ਹੋਵੇਗਾ ਤਾਂ ਉਹ ਨੇਤਾਵਾਂ ਪਿੱਛੇ ਕਿੱਥੇ ਜਾਣਗੇ। ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਉਹ ਵੀ ਜ਼ਿਮਨੀ ਚੋਣਾਂ ‘ਚ ਜਿੱਤ ਹਾਸਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।ਆਮ ਆਦਮੀ ਪਾਰਟੀ ਨੇ ਇੱਥੋਂ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ। ਜਿਨ੍ਹਾਂ ਦੇ ਲਈ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਪ੍ਰਚਾਰ ਕਰ ਰਹੇ ਹਨ। ਮਹਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਅਕਾਲੀ ਅਤੇ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਿਲੀਆਂ ਹੋਇਆਂ ਹਨ। ਕਾਂਗਰਸ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾ ਕਈ ਵਾਅਦੇ ਕੀਤੇ ਸੀ ਜਿਨ੍ਹਾਂ ਚੋਂ ਉਨ੍ਹਾਂ ਨੇ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸ ਕਿਸੇ ਵੀ ਪਾਰਟੀ ਨੇ ਸੂਬੇ ਦਾ ਵਿਕਾਸ ਨਹੀ ਕੀਤਾ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget