ਪੜਚੋਲ ਕਰੋ

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ/ਨੌਕਰਾਂ/ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ

ਅਮਿਤ ਤਲਵਾੜ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਇਹ ਹੁਕਮ ਜਾਰੀ ਕੀਤੇ ਹਨ

ਮੁਹਾਲੀ: ਅਮਿਤ ਤਲਵਾੜ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਮਕਾਨ ਮਾਲਕ ਉਸ ਦੀ ਸੂਚਨਾ ਇੱਕ ਹਫਤੇ ਦੇ ਅੰਦਰ ਅੰਦਰ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾਏਗਾ। 

ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇ ਹੋਏ ਹਨ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ, ਉਹ ਵੀ ਇਹ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇੱਕ ਹਫਤੇ ਦੇ ਅੰਦਰ ਅੰਦਰ ਪੁਲਿਸ ਥਾਣੇ ਵਿਖੇ ਜਮ੍ਹਾਂ ਕਰਵਾਉਣ ਲਈ ਪਾਬੰਦ ਹੋਣਗੇ। ਇਹ ਹੁਕਮ 19 ਜੂਨ 2022 ਤੱਕ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹਿਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟਰਜ਼ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਇੰਨ-ਬਿੰਨ ਪਾਲਣਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ ਅਤੇ ਏਰੀਆ ਦਾ ਮੁੱਖ ਥਾਣਾ ਅਫਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ਤੇ ਜਿੰਮੇਵਾਰ ਹੋਵੇਗਾ। ਬਿਨ੍ਹਾਂ ਸੂਚਨਾ ਤੋਂ ਰੱਖੇ ਗਏ ਕਿਰਾਏਦਾਰ/ ਨੌਕਰ/ ਪੇਇੰਗ ਗੈਸਟ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲਿਸ ਨੂੰ ਵੀ ਨਾਲ ਰੱਖਿਆ ਜਾਵੇ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget