ਪੜਚੋਲ ਕਰੋ

ਸ਼ਰਾਬ ਡੱਕਾਰਣ ਦੇ ਮਾਮਲੇ ‘ਚ ਪੰਜਾਬੀ ਨਿਕਲੇ ਅੱਗੇ, 3 ਕਰੋੜ ਆਬਾਦੀ ਵਾਲੇ ਸੂਬੇ 'ਚ ਮਹੀਨੇ 'ਚ ਵਿਕੀ ਕਰੋੜਾਂ ਦੀ ਸ਼ਰਾਬ

ਪੰਜਾਬ ਵਿੱਚ ਸ਼ਰਾਬ ਦੀ ਵਿਕਰੀ 8 ਮਈ ਤੋਂ 8 ਜੂਨ ਤੱਕ 700 ਕਰੋੜ ਰੁਪਏ ਰਹੀ। ਸਰਕਾਰ ਨੇ ਪਹਿਲਾਂ ਸ਼ਰਾਬ ਨੂੰ ਆਨਲਾਈਨ ਵੇਚਣ ਦਾ ਫ਼ੈਸਲਾ ਕੀਤਾ ਸੀ, ਪਰ ਸ਼ਰਾਬ ਦੇ ਠੇਕੇਦਾਰ ਇਸ ਨਾਲ ਸਹਿਮਤ ਨਹੀਂ ਹੋਏ ਤੇ ਕਈ ਮੀਟਿੰਗਾਂ ਤੋਂ ਬਾਅਦ 8 ਮਈ ਨੂੰ ਠੇਕੇ ਖੋਲ੍ਹ ਦਿੱਤੇ ਗਏ।

ਚੰਡੀਗੜ੍ਹ: ਕੇਂਦਰ ਸਰਕਾਰ ਤੋਂ ਸ਼ਰਾਬ ਵੇਚਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਕਈ ਸੂਬਿਆਂ 'ਚ ਸ਼ਰਾਬ ਦੀ ਵਿਕਣੀ ਸ਼ੁਰੂ ਹੋਈ। ਕੇਂਦਰ ਦੀਆਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਅੱਠ ਮਈ ਨੂੰ ਪੰਜਾਬ 'ਚ ਦੁਕਾਨਾਂ ਵੀ ਖੋਲ੍ਹੀਆਂ ਗਈਆਂ ਸੀ। ਇੱਕ ਮਹੀਨੇ ਬਾਅਦ ਹੁਣ ਸ਼ਰਾਬ ਦੀ ਵਿਕਰੀ ਦਾ ਅੰਕੜਾ ਵੀ ਸਾਹਮਣੇ ਆਇਆ ਹੈ। ਜ਼ਿਆਦਾਤਰ ਸ਼ਰਾਬ ਦੀ ਵਿਕਰੀ ਪੇਂਡੂ ਖੇਤਰਾਂ ਵਿੱਚ ਹੋਈ। ਸ਼ਹਿਰੀ ਖੇਤਰਾਂ ‘ਚ ਵਿਕਰੀ ਘੱਟ ਸੀ। ਸਭ ਤੋਂ ਵੱਧ ਪ੍ਰਭਾਅ ਲੁਧਿਆਣਾ, ਫਤਿਹਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅੰਮ੍ਰਿਤਸਰ ਫੋਕਲ ਪੁਆਇੰਟ ਵਿਖੇ ਵੇਖਣ ਨੂੰ ਮਿਲਿਆ। ਇੱਥੇ ਸ਼ਰਾਬ ਦੀ ਵਿਕਰੀ ਪਹਿਲਾਂ ਨਾਲੋਂ ਘੱਟ ਰਹੀ। ਸਰਕਾਰ ਨੂੰ ਇਸ ਮਹੀਨੇ ਆਪਣੇ ਅੰਦਾਜ਼ਨ 15 ਤੋਂ 17 ਫੀਸਦ ਮਾਲੀਆ ਸ਼ਰਾਬ ਤੋਂ ਘੱਟ ਮਿਲਿਆ ਹੈ। ਹਰ ਮਹੀਨੇ ਸਰਕਾਰ ਨੂੰ ਸ਼ਰਾਬ ਤੋਂ ਤਕਰੀਬਨ 500 ਕਰੋੜ ਦਾ ਮਾਲੀਆ ਮਿਲਦਾ ਹੈ, ਇਸ ਹਿਸਾਬ ਨਾਲ ਸਰਕਾਰ ਨੂੰ ਇਸ ਮਹੀਨੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਠੇਕਿਆਂ ਰਾਹੀਂ ਤਕਰੀਬਨ 430 ਕਰੋੜ ਦਾ ਮਾਲੀਆ ਮਿਲੇਗਾ। ਸ਼ਰਾਬ ਦੀ ਵਿਕਰੀ ਵਿਚ ਲੁਧਿਆਣਾ ਸਭ ਤੋਂ ਅੱਗੇ ਹੈ ਤੇ ਤਰਨ ਤਾਰਨ ਵਿਚ ਸਭ ਤੋਂ ਘੱਟ ਸ਼ਰਾਬ ਦੀ ਖਪਤ ਹੈ। ਲੁਧਿਆਣਾ, ਫਤਿਹਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅੰਮ੍ਰਿਤਸਰ ਆਦਿ ਤੋਂ ਲੇਬਰ ਚਲੇ ਗਈ ਹੈ, ਇਸ ਲਈ ਸ਼ਰਾਬ ਦੀ ਵਿਕਰੀ ਘੱਟ ਗਈ ਹੈ। ਸੂਬਾ ਸਰਕਾਰ ਨੇ ਠੇਕੇਦਾਰੀ ਕਾਰਨ ਠੇਕੇਦਾਰਾਂ ਲਈ ਸ਼ਰਾਬ, ਬੀਅਰ ਤੇ ਦੇਸੀ ਸ਼ਰਾਬ ਦੇ ਕੋਟੇ ਨੂੰ 10 ਫੀਸਦ ਘਟਾ ਦਿੱਤਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਮਾਲੀਆ ਘਟਣ ਦਾ ਇਹ ਇੱਕ ਵੱਡਾ ਕਾਰਨ ਹੈ। ਦੱਸ ਦੇਈਏ ਕਿ ਪੰਜਾਬ ਦੀ ਕੁੱਲ ਆਬਾਦੀ ਤਿੰਨ ਕਰੋੜ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget