Ram Rahim: ਸਰਕਾਰਾਂ ਦੀ ਦੋਗਲੀ ਨੀਤੀ ਕਾਰਨ ਸਿੱਖਾਂ 'ਚ ਬੇਭਰੋਸਗੀ ਤੇ ਵਿਤਕਰੇ ਦਾ ਮਾਹੌਲ, ਰਾਮ ਰਹੀਮ ਦੀ ਫਰਲੋ 'ਤੇ ਭੜਕੀ ਸ਼੍ਰੋਮਣੀ ਕਮੇਟੀ 

Ram Rahim furlough: ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਦਿੱਤੀ ਜਾ ਰਹੀ ਹੈ ਜਦੋਂਕਿ ਸਿੱਖ ਕੌਮ ਵੱਲੋਂ ਦਹਾਕਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਨਹੀਂ ਸੁਣ ਰਹੀਆਂ।

Dera Sirsa Chief Got 21 Days Parole: ਕਤਲ ਤੇ ਬਲਾਤਕਾਰ ਵਰਗੇ ਗੰਭੀਰ ਦੋਸ਼ਾਂ ਤਹਿਤ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 8ਵੀਂ ਵਾਰ ਫਰਲੋ ’ਤੇ ਰਿਹਾਅ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ

Related Articles