ਪੜਚੋਲ ਕਰੋ

Punjab News: ਕੇਂਦਰ ਤੋਂ ਭੀਖ ਨਹੀਂ ਬਲਕਿ ਆਪਣਾ ਹੱਕ ਮੰਗਦੇ, ਸੀਐਮ ਭਗਵੰਤ ਮਾਨ ਦਾ ਦੋ-ਟੁਕ ਜਵਾਬ

CM ਮਾਨ ਨੇ ਕੇਂਦਰ ਸਰਕਾਰ ਕੇ ਬੀਜੇਪੀ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਅਸੀਂ ਕੇਂਦਰ ਤੋਂ ਭੀਖ ਨਹੀਂ ਬਲਕਿ ਆਪਣਾ ਹੱਕ ਮੰਗਦੇ ਹਾਂ ਪਰ ਬੀਜੇਪੀ ਵਾਲੇ ਆਖਦੇ ਹਨ ਕਿ ਕੇਂਦਰ ਪੰਜਾਬ ਨੂੰ ਫ਼ੰਡ ਦੇ ਕੇ ਮਦਦ ਕਰਦਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੇ ਬੀਜੇਪੀ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਅਸੀਂ ਕੇਂਦਰ ਤੋਂ ਭੀਖ ਨਹੀਂ ਬਲਕਿ ਆਪਣਾ ਹੱਕ ਮੰਗਦੇ ਹਾਂ ਪਰ ਬੀਜੇਪੀ ਵਾਲੇ ਆਖਦੇ ਹਨ ਕਿ ਕੇਂਦਰ ਪੰਜਾਬ ਨੂੰ ਫ਼ੰਡ ਦੇ ਕੇ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜੀਐਸਟੀ ਇਕੱਠਾ ਕਰਕੇ ਕੇਂਦਰ ਕੋਲ ਜਮ੍ਹਾਂ ਕਰਾਉਂਦਾ ਹੈ ਤੇ ਉਸ ’ਚੋਂ ਆਪਣਾ ਹਿੱਸਾ ਮੰਗਦਾ ਹੈ, ਇਹ ਕੇਂਦਰ ਦਾ ਕੋਈ ਅਹਿਸਾਨ ਨਹੀਂ। 

ਦਰਅਸਲ ਸੀਐਮ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ’ਚ ਬਜਟ ’ਤੇ ਬਹਿਸ ਦੀ ਸਮਾਪਤੀ ਮੌਕੇ ਪਹਿਲੀ ਦਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧੇ ਤੌਰ ’ਤੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ, ‘‘ਅਸੀਂ ਕੇਂਦਰ ਤੋਂ ਭੀਖ ਨਹੀਂ ਬਲਕਿ ਆਪਣਾ ਹੱਕ ਮੰਗਦੇ ਹਾਂ ਪਰ ਭਾਜਪਾ ਵਾਲੇ ਆਖਦੇ ਨੇ ਕਿ ਕੇਂਦਰ ਪੰਜਾਬ ਨੂੰ ਫ਼ੰਡ ਦੇ ਕੇ ਮਦਦ ਕਰਦਾ ਹੈ।’’ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਜੀਐਸਟੀ ਇਕੱਠਾ ਕਰਕੇ ਕੇਂਦਰ ਕੋਲ ਜਮ੍ਹਾਂ ਕਰਾਉਂਦਾ ਹੈ ਤੇ ਉਸ ’ਚੋਂ ਆਪਣਾ ਹਿੱਸਾ ਮੰਗਦਾ ਹੈ, ਇਹ ਕੇਂਦਰ ਦਾ ਕੋਈ ਅਹਿਸਾਨ ਨਹੀਂ। 

ਦੱਸ ਦਈਏ ਕਿ ਬਹਿਸ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕੇਂਦਰ ਦੀ ਨਿੰਦਾ ਵੀ ਕਰ ਰਹੀ ਹੈ ਤੇ ਕੇਂਦਰ ਤੋਂ ਫੰਡ ਵੀ ਮੰਗੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਖੁੱਲ੍ਹਾ ਹੱਲਾ ਬੋਲਦਿਆਂ ਕਿਹਾ ਕਿ ਜਦੋਂ ਉਹ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਲੋਕਾਂ ਨੂੰ ਹੀ ਸਹੂਲਤਾਂ ਦਿੰਦੇ ਹਨ ਤਾਂ ‘‘ਵੱਡੇ ਸਾਹਿਬ’’ ਇਸ ਨੂੰ ਰਿਓੜੀ ਵੰਡ ਆਖ ਦਿੰਦੇ ਹਨ। ਉਨ੍ਹਾਂ ਕਿਹਾ ਕਿ ‘‘ਵੱਡੇ ਸਾਹਿਬ’’ ਨੇ ਜਨਤਕ ਅਦਾਰੇ ਵੇਚ ਦਿੱਤੇ ਪਰ ਖ਼ਰੀਦਿਆਂ ਕੁਝ ਮੀਡੀਆ ਹੀ ਹੈ। 

ਸੀਐਮ ਮਾਨ ਨੇ ਕੇਂਦਰ ਵੱਲੋਂ ਵਿਤਕਰੇ ਦੀ ਗੱਲ ਕਰਦਿਆਂ ਕਿਹਾ ਕਿ ਕੇਂਦਰੀ ਬਜਟ ’ਚੋਂ ਪੰਜਾਬ ਗ਼ਾਇਬ ਸੀ ਤੇ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਕੱਢ ਦਿੱਤੀ ਗਈ ਜੋ ਪੰਜਾਬੀਆਂ ਦੀ ਕੁਰਬਾਨੀ ਦੀ ਤੌਹੀਨ ਹੈ। ਉਨ੍ਹਾਂ ਨੇ ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਪੰਜਾਬ ਦੀ ਲੁੱਟ ਲਈ ਜ਼ਿੰਮੇਵਾਰ ਦੱਸਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget