ਪੜਚੋਲ ਕਰੋ

ਪਠਾਨਕੋਟ ’ਚ ਡਾਕਟਰ ਕਾਬੂ, ਮੱਚੀ ਹਲਚਲ, ਹੋਣਗੇ ਵੱਡੇ ਖੁਲਾਸੇ! ਕੀ ਦਿੱਲੀ ਧਮਾਕੇ ਨਾਲ ਹੈ ਸਬੰਧ? ਜਾਂਚ ਜਾਰੀ, ਜਾਣੋ ਪੂਰੀ ਖ਼ਬਰ

ਪਠਾਨਕੋਟ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਪਠਾਨਕੋਟ ਦੇ ਮਾਮੂਨ ਕੈਂਟ ਤੋਂ ਇੱਕ ਡਾਕਟਰ ਨੂੰ ਕਾਬੂ ਕੀਤਾ ਗਿਆ ਹੈ। ਡਾਕਟਰ ਦੀ ਪਹਿਚਾਣ ਡਾ. ਰਈਸ ਅਹਿਮਦ ਭੱਟ ਵਜੋਂ ਹੋਈ ਹੈ, ਜੋ ਕਿ MBBS, MS, FMG ਹਨ ਅਤੇ ਸਰਜਰੀ..

ਪਠਾਨਕੋਟ ਦੇ ਮਾਮੂਨ ਕੈਂਟ ਤੋਂ ਇੱਕ ਡਾਕਟਰ ਨੂੰ ਕਾਬੂ ਕੀਤਾ ਗਿਆ ਹੈ। ਡਾਕਟਰ ਦੀ ਪਹਿਚਾਣ ਡਾ. ਰਈਸ ਅਹਿਮਦ ਭੱਟ ਵਜੋਂ ਹੋਈ ਹੈ, ਜੋ ਕਿ MBBS, MS, FMG ਹਨ ਅਤੇ ਸਰਜਰੀ ਦੇ ਪ੍ਰੋਫੈਸਰ ਵਜੋਂ ਕੰਮ ਕਰ ਚੁੱਕੇ ਹਨ।

ਏਜੰਸੀ ਵੱਲੋਂ ਕੀਤਾ ਗਿਆ ਗ੍ਰਿਫਤਾਰ

ਹਾਲ ਹੀ ਵਿੱਚ ਪਠਾਨਕੋਟ ਦੇ ਮਾਮੂਨ ਕੈਂਟ ਤੋਂ ਇਕ ਡਾਕਟਰ ਨੂੰ ਕਾਬੂ ਕੀਤਾ ਗਿਆ ਹੈ। ਡਾਕਟਰ ਦੀ ਪਹਿਚਾਣ ਡਾ. ਰਈਸ ਅਹਿਮਦ ਭੱਟ (MBBS, MS, FMG ਅਤੇ ਸਰਜਰੀ ਦੇ ਪ੍ਰੋਫੈਸਰ) ਵਜੋਂ ਹੋਈ ਹੈ।ਡਾ. ਭੱਟ ਦੀ ਉਮਰ 45 ਸਾਲ ਹੈ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਵਾਈਟ ਮੈਡੀਕਲ ਕਾਲਜ, ਪੀਐਸ ਮਾਮੂਨ ਕੈਂਟ ਵਿੱਚ ਸਰਜਨ ਵਜੋਂ ਕੰਮ ਕਰ ਰਿਹਾ ਸੀ। ਹਸਪਤਾਲ ਦੇ ਮੈਨੇਜਰ ਸਵਰਨ ਸਲਾਰੀਆ ਨੇ ਦੱਸਿਆ ਕਿ ਡਾ. ਭੱਟ ਨੂੰ ਦੇਰ ਰਾਤ ਕਿਸੇ ਅਣਪਛਾਤੀ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਡਾ. ਰਈਸ ਅਹਿਮਦ ਭੱਟ ਪਹਿਲਾਂ ਅਲ-ਫਲਾਹ ਯੂਨੀਵਰਸਿਟੀ, ਫਰੀਦਾਬਾਦ ‘ਚ ਚਾਰ ਸਾਲ ਕੰਮ ਕਰ ਚੁੱਕਾ ਹੈ। ਉਹ ਉੱਥੇ ਤਾਇਨਾਤ ਕਰਮਚਾਰੀਆਂ ਨਾਲ ਫ਼ੋਨ ਰਾਹੀਂ ਸੰਪਰਕ ‘ਚ ਵੀ ਸੀ। ਦਿੱਲੀ ਧਮਾਕੇ ਦੇ ਮੁਖ ਦੋਸ਼ੀ ਡਾ. ਉਮਰ ਨਾਲ ਵੀ ਉਸਦੇ ਸੰਪਰਕ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਕਰਕੇ ਹੀ ਉਸ ਨੂੰ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਾਲਾਂਕਿ ਇਹ ਹਾਲੇ ਸਾਫ਼ ਨਹੀਂ ਕਿ ਕਿਹੜੀ ਏਜੰਸੀ ਨੇ ਡਾ. ਭੱਟ ਨੂੰ ਕਾਬੂ ਕੀਤਾ ਹੈ। ਫੜਿਆ ਗਿਆ ਡਾਕਟਰ ਬੋਨਾ ਡਾਇਲਗਾਮ, ਅਨੰਤਨਾਗ (ਜੰਮੂ-ਕਸ਼ਮੀਰ) ਦਾ ਰਹਿਣ ਵਾਲਾ ਹੈ।

ਦਿੱਲੀ ਧਮਾਕੇ ਦੇ ਮੁੱਖ ਦੋਸ਼ੀ ਨਾਲ ਸੀ ਸੰਪਰਕ
ਜਾਣਕਾਰੀ ਮੁਤਾਬਕ, ਡਾ. ਰਈਸ ਭੱਟ ਦਾ ਦਿੱਲੀ ਧਮਾਕੇ ਦੇ ਮੁੱਖ ਦੋਸ਼ੀ ਡਾ. ਉਮਰ ਨਾਲ ਲਗਾਤਾਰ ਸੰਪਰਕ ਸੀ। ਇਸੀ ਕਾਰਣ ਉਸ ਨੂੰ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਉਸ ਨੂੰ ਕਿਹੜੀ ਏਜੰਸੀ ਨੇ ਕਾਬੂ ਕੀਤਾ ਹੈ, ਇਹ ਹਾਲੇ ਸਾਫ਼ ਨਹੀਂ ਹੋ ਸਕਿਆ। ਗ੍ਰਿਫ਼ਤਾਰ ਕੀਤਾ ਗਿਆ ਡਾਕਟਰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬੋਨਾ ਡਾਇਲਗਾਮ ਦਾ ਰਹਿਣ ਵਾਲਾ ਹੈ।

ਟੀਮ ਕਰ ਰਹੀ ਪੁਰਾਣੇ ਸਟਾਫ ਦੀ ਜਾਂਚ
ਅਲ-ਫਲਾਹ ਯੂਨੀਵਰਸਿਟੀ ‘ਚ ਸਾਹਮਣੇ ਆਏ ਸਫ਼ੇਦ-ਪੋਸ਼ ਅੱਤਵਾਦੀ ਮੌਡਿਊਲ ਦੇ ਮਾਮਲੇ ‘ਚ ਜਾਂਚ ਏਜੰਸੀ ਮੌਜੂਦਾ ਡਾਕਟਰਾਂ ਅਤੇ ਸਟਾਫ ਦੇ ਨਾਲ-ਨਾਲ ਪੁਰਾਣੇ ਕਰਮਚਾਰੀਆਂ ਦੀ ਵੀ ਜਾਂਚ ਕਰ ਰਹੀ ਹੈ। ਸ਼ੁੱਕਰਵਾਰ ਨੂੰ ਜਾਂਚ ਟੀਮ ਯੂਨੀਵਰਸਿਟੀ ਕੈਂਪਸ ‘ਚ ਪਹੁੰਚੀ ਤੇ ਇਹ ਪਤਾ ਕੀਤਾ ਕਿ ਇੱਥੇ ਪਹਿਲਾਂ ਕਿਹੜੇ ਡਾਕਟਰ ਅਤੇ ਸਟਾਫ ਕੰਮ ਕਰਦੇ ਰਹੇ ਹਨ।
ਟੀਮ ਨੇ ਇਹ ਵੀ ਪੁੱਛਿਆ ਕਿ ਉਹ ਲੋਕ ਕਿੰਨੇ ਸਮੇਂ ਪਹਿਲਾਂ ਇੱਥੋਂ ਜਾ ਚੁੱਕੇ ਹਨ ਅਤੇ ਉਨ੍ਹਾਂ ਦੇ ਇੱਥੋਂ ਜਾਣ ਦੇ ਕਾਰਨ ਕੀ ਸਨ। ਉਹ ਕਿੱਥੇ ਦੇ ਰਹਿਣ ਵਾਲੇ ਹਨ, ਇਸਦੀ ਵੀ ਜਾਣਕਾਰੀ ਇਕੱਠੀ ਕੀਤੀ ਗਈ। ਸਾਰੇ ਪੁਰਾਣੇ ਕਰਮਚਾਰੀਆਂ ਦੇ ਨਾਮ, ਫ਼ੋਨ ਨੰਬਰ, ਪਤਾ ਅਤੇ ਯੂਨੀਵਰਸਿਟੀ ‘ਚ ਉਨ੍ਹਾਂ ਦੇ ਅਹੁਦੇ ਦੀ ਪੂਰੀ ਡਿਟੇਲ ਟੀਮ ਵੱਲੋਂ ਲੈ ਲਈ ਗਈ ਹੈ।

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget