ਪੜਚੋਲ ਕਰੋ

ਲੁਧਿਆਣਾ 'ਚ ਡਾਕਟਰ ਨੇ ਔਰਤ ਦੇ ਪ੍ਰਾਈਵੇਟ ਪਾਰਟ ‘ਚ ਪਾਈ ਬੋਤਲ! 15 ਸਾਲ ਲਿਵ-ਇਨ 'ਚ ਰੱਖਿਆ, ਫਿਰ... ਹੈਰਾਨ ਕਰਨ ਵਾਲੀ ਘਟਨਾ!

Ludhiana News: ਲੁਧਿਆਣਾ ਦੇ ਸਿਵਲ ਲਾਈਨ ਖੇਤਰ ਵਿੱਚ ਇੱਕ ਮਹਿਲਾ ਨੇ ਇੱਕ ਡਾਕਟਰ ‘ਤੇ ਧੋਖਾਧੜੀ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।

Ludhiana News: ਲੁਧਿਆਣਾ ਦੇ ਸਿਵਲ ਲਾਈਨ ਖੇਤਰ ਵਿੱਚ ਇੱਕ ਮਹਿਲਾ ਨੇ ਇੱਕ ਡਾਕਟਰ ‘ਤੇ ਧੋਖਾਧੜੀ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਮਹਿਲਾ ਨੇ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ ਕਿਹਾ ਕਿ ਡਾਕਟਰ ਸੁਮਿਤ ਸੋਫਤ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ 15 ਸਾਲਾਂ ਤੱਕ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰੱਖਿਆ ਅਤੇ ਬਾਅਦ ਵਿੱਚ ਉਸਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤਸੀਹੇ ਦਿੱਤੇ।

ਸ਼ਿਕਾਇਤਕਰਤਾ ਦੇ ਅਨੁਸਾਰ, ਇਸ ਰਿਸ਼ਤੇ ਤੋਂ ਉਨ੍ਹਾਂ ਦੇ ਦੋ ਬੱਚੇ ਵੀ ਹਨ, ਪਰ ਜਦੋਂ ਉਸ ਨੇ ਵਿਆਹ ਦੀ ਗੱਲ ਚੁੱਕੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਡਾਕਟਰ ਸੋਫਤ ਪਹਿਲਾਂ ਹੀ ਵਿਆਹੇ ਹੋਏ ਹਨ। ਜਦੋਂ ਔਰਤ ਨੇ ਡਾਕਟਰ ਨੂੰ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ ਤਾਂ ਡਾਕਟਰ ਨੇ ਉਸਦੀ ਕੁੱਟਮਾਰ ਕੀਤੀ।

ਔਰਤ ਨੇ ਦੋਸ਼ ਲਗਾਇਆ ਕਿ 26 ਜੁਲਾਈ 2025 ਦੀ ਰਾਤ ਨੂੰ ਸ਼ਰਾਬ ਦੇ ਨਸ਼ੇ ਵਿੱਚ ਡਾਕਟਰ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਡਾਕਟਰ ਨੇ ਉਸ ਨੂੰ ਬਿਸਤਰੇ 'ਤੇ ਧੱਕਾ ਦੇ ਦਿੱਤਾ। ਜਿਸ ਤੋਂ ਬਾਅਦ ਉ ਸਨੇ ਉਸਦੇ ਕੱਪੜੇ ਪਾੜ ਦਿੱਤੇ ਅਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ, ਡਾਕਟਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਉਸਦੇ ਗੁਪਤ ਅੰਗ ਵਿੱਚ ਬੀਅਰ ਦੀ ਖਾਲੀ ਬੋਤਲ ਪਾ ਕੇ ਉਸਨੂੰ ਜ਼ਖਮੀ ਕਰ ਦਿੱਤਾ।

ਔਰਤ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ, ਉਹ ਕਿਸੇ ਤਰ੍ਹਾਂ ਘਰੋਂ ਨਿਕਲੀ ਅਤੇ ਗੁਰਦੁਆਰਾ ਸਾਹਿਬ ਆਲਮਗੀਰ ਵਿੱਚ ਰਾਤ ਬਿਤਾਈ। ਉਸ ਨੇ ਦੱਸਿਆ ਕਿ ਡਾਕਟਰ ਸੁਮਿਤ ਆਪਣੇ ਪ੍ਰਭਾਵਸ਼ਾਲੀ ਸੰਪਰਕਾਂ ਦੀ ਵਰਤੋਂ ਕਰਕੇ ਉਸਨੂੰ ਧਮਕੀਆਂ ਦਿੰਦਾ ਰਹਿੰਦਾ ਹੈ। 27 ਜੁਲਾਈ 2025 ਨੂੰ, ਔਰਤ ਨੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਲੁਧਿਆਣਾ ਵਿੱਚ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਨੇ ਔਰਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਡਾਕਟਰ ਸੁਮਿਤ ਸੋਫਤ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਡਾਕਟਰ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget