ਪੜਚੋਲ ਕਰੋ

ਕੋਵਿਡ-19 ਦੀ ਡਿਊਟੀ ਤੇ ਤਾਇਨਾਤ ਡਾਕਟਰ ਨੇ ਕੀਤੀ ਖੁਦਕੁਸ਼ੀ

ਕੋਵਿਡ-19 ਦੀ ਡਿਊਟੀ ਤੇ ਤਾਇਨਾਤ ਸਰਕਾਰੀ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਆਇਆ ਹੈ। ਪੁਲਿਸ ਨੇ ਹੁਣ ਇਸ ਕੇਸ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਡਾਕਟਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਮੌਤ ਨੂੰ ਗ਼ਲੇ ਲਾ ਲਿਆ।

ਸ੍ਰੀ ਗੰਗਾਨਗਰ: ਕੋਵਿਡ-19 ਦੀ ਡਿਊਟੀ ਤੇ ਤਾਇਨਾਤ ਸਰਕਾਰੀ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਆਇਆ ਹੈ। ਪੁਲਿਸ ਨੇ ਹੁਣ ਇਸ ਕੇਸ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਡਾਕਟਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਮੌਤ ਨੂੰ ਗ਼ਲੇ ਲਾ ਲਿਆ।

ਮ੍ਰਿਤਕ ਡਾਕਟਰ ਪ੍ਰਿੰਸ ਭਾਟੀਆ (35) ਨੇ ਆਪਣੇ ਘਰ ਅੰਦਰ ਹੀ ਇਹ ਕੱਦਮ ਚੁੱਕਿਆ ਜਿਸ ਮਗਰੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ ਮੁਤਾਬਿਕ ਉਸ ਨੂੰ ICU ਵਿੱਚ ਰੱਖਿਆ ਗਿਆ ਸੀ ਤੇ ਉਸ ਦੀ ਹਾਲਤ ਸਥਿਰ ਸੀ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਪੰਕਜ ਵਰਮਾ ਜੋ ਚੀਫ ਮੈਡੀਕਲ ਹੈਲਥ ਅਫ਼ਸਰ (CMHO) ਵਿੱਚ ਕਲਰਕ ਹੈ ਡਾਕਟਰ ਨੂੰ ਟਰਾਂਸਫਰ ਲਈ ਤੰਗ ਪਰੇਸ਼ਾਨ ਕਰ ਰਿਹਾ ਸੀ। ਇਸ ਮਗਰੋਂ ਪੁਲਿਸ ਪੰਕਜ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਹੈ।

ਡਾਕਟਰ ਭਾਟੀਆ ਫਤੂਹੀ ਪਿੰਡ ਸ਼ਿਵਪੁਰ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਸੇਵਾ ਨਿਭਾ ਰਿਹਾ ਸੀ। ਇਹ ਪਿੰਡ ਹਿੰਦੂਮਾਲਕੋਟ ਇਲਾਕੇ ਵਿੱਚ ਪਾਕਿਸਤਾਨੀ ਸਰਹੱਦ ਦੇ ਨੇੜੇ ਹੈ। ਪਿਛਲੇ ਸਾਲ ਕੋਰੋਨਾਵਾਇਰਸ ਫੈਲਣ ਤੋਂ ਬਾਅਦ, ਉਹ ਜ਼ਿਲ੍ਹਾ ਹਸਪਤਾਲ ਵਿੱਚ ਟੈਸਟ ਲੈਬ ਵਿੱਚ ਡੈਪੂਟੇਸ਼ਨ 'ਤੇ ਰਿਹਾ ਸੀ। ਬਾਅਦ ਵਿੱਚ, ਉਸਨੂੰ ਜੈਪੁਰ ਤੇ ਬੀਕਾਨੇਰ ਤੋਂ ਕੋਵਿਡ ਟੀਕਾ ਲਿਆਉਣ ਤੇ ਦੂਰ ਦੁਰਾਡੇ ਰਾਵਲਾ ਤੇ ਘਰਸਾਨਾ ਦੇ ਇਲਾਕਿਆਂ ਵਿੱਚ ਸਿਹਤ ਕੇਂਦਰਾਂ ਵਿੱਚ ਟੀਕਾ ਵੰਡਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਡਾਕਟਰ ਨੇ ਦੋਸ਼ ਲਾਇਆ ਸੀ ਕੀ ਵਰਮਾ ਵੱਖ-ਵੱਖ ਥਾਵਾਂ' ਤੇ ਉਸਦੀ ਡੈਪੂਟੇਸ਼ਨ ਦਾ ਆਦੇਸ਼ ਦੇ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਸੀਐਮਐਚਓ ਡਾ. ਗਿਰਧਾਰੀ ਲਾਲ ਮਹਿਰਾਦਾ ਨੇ ਆਪਣੇ ਦਫਤਰ ਵੱਲੋਂ ਪ੍ਰੇਸ਼ਾਨ ਕਰਨ ਤੋਂ ਇਨਕਾਰ ਕੀਤਾ ਤੇ ਦਾਅਵਾ ਕੀਤਾ ਕਿ ਡਾਕਟਰ ਭਾਟੀਆ ਮਾਈਗਰੇਨ ਤੋਂ ਪ੍ਰੇਸ਼ਾਨ ਸੀ। ਫਿਲਹਾਲ ਅਜੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala News : ਸੜਕ ਹਾਦਸੇ 'ਚ ਮਹਿਲਾ ਅਧਿਆਪਕਾ ਦੀ ਮੌਤ , ਸਕੂਲ ਜਾਂਦੇ ਸਮੇਂ ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ
Barnala News : ਸੜਕ ਹਾਦਸੇ 'ਚ ਮਹਿਲਾ ਅਧਿਆਪਕਾ ਦੀ ਮੌਤ , ਸਕੂਲ ਜਾਂਦੇ ਸਮੇਂ ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Embed widget