ਪੜਚੋਲ ਕਰੋ

400 ਸਾਧੂਆਂ ਨੂੰ ਨਪੁੰਸਕ ਬਣਾਉਣ ਵਾਲੇ ਡਾਕਟਰ ਨੂੰ ਦਿਲ ਦਾ ਦੌਰਾ

ਅਮਨਦੀਪ ਦੀਕਸ਼ਿਤ   ਚੰਡੀਗੜ੍ਹ: ਬਲਾਤਕਾਰੀ ਬਾਬਾ ਗੁਰਮੀਤ ਰਾਮ ਰਹੀਮ ਦੇ ਖਾਸ ਡਾਕਟਰ ਐਮ.ਪੀ. ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ PGI ਚੰਡੀਗੜ੍ਹ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾ. ਐਮ.ਪੀ. ਸਿੰਘ 'ਤੇ ਇਲਜ਼ਾਮ ਹੈ ਕਿ ਉਸ ਨੇ ਡੇਰਾ ਸਿਰਸਾ ਦੇ ਸਾਧੂਆਂ ਨੂੰ ਨਪੁੰਸਕ ਬਣਾਇਆ ਸੀ। ਡੇਰੇ ਸਿਰਸਾ ਦੇ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਨਾਲ ਨਾਲ ਐਮ.ਪੀ. ਸਿੰਘ ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਇਲਜ਼ਾਮ ਹੇਠ ਅੰਬਾਲਾ ਜੇਲ ‘ਚ ਬੰਦ ਹੈ। ਐਮ.ਪੀ. ਸਿੰਘ ਨੂੰ 25 ਅਪ੍ਰੈਲ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਹੋਈ, ਜਿਸਦੇ ਬਾਅਦ ਉਸ ਨੂੰ PGI ਚੰਡੀਗੜ੍ਹ ਭਰਤੀ ਕਰਾਇਆ ਗਿਆ। 400 ਸਾਧੂਆਂ ਨੂੰ ਨਪੁੰਸਕ ਬਣਾਉਣ ਵਾਲੇ ਡਾਕਟਰ ਨੂੰ ਦਿਲ ਦਾ ਦੌਰਾ ਡਾਕਟਰ ਐਮ.ਪੀ. ਸਿੰਘ ਦੇ ਵਕੀਲ ਨੇ ਪੰਚਕੂਲਾ ਦੀ ਅਦਾਲਤ ‘ਚ ਉਸ ਦੀ ਅੰਤਰਿਮ ਜ਼ਮਾਨਤ ਦੀ ਗੁਜ਼ਾਰਿਸ਼ ਕੀਤੀ ਹੈ। ਅੰਤਰਿਮ ਬੇਲ ਲਈ ਅਦਾਲਤ ਨੂੰ ਦੱਸਿਆ ਕਿ PGI ਨੇ ਅਰਜੇਂਟ ਆਪ੍ਰੇਸ਼ਨ ਲਈ ਲਿਖਿਆ ਹੈ, ਜਿਸ ਕਰ ਕੇ ਐਮਪੀ ਸਿੰਘ ਨੂੰ ਇਲਾਜ਼ ਵਾਸਤੇ ਦਿੱਲੀ ਲਿਜਾਣ ਦੀ ਜ਼ਰੂਰਤ ਪੈ ਸਕਦੀ ਹੈ। ਸ਼ੁਕਰਵਾਰ ਨੂੰ ਡੇਰੇ ਦੇ ਵਕੀਲਾਂ ਨੇ ਪੰਚਕੂਲਾ ਦੀ ਅਦਾਲਤ ‘ਚ ਅਰਜ਼ੀ ਲਗਾਈ ਸੀ ਤੇ ਅਦਾਲਤ ਨੇ ਇਸ ਦੀ ਸੁਣਵਾਈ ਅਦਾਲਤ ਨੇ 1 ਮਈ ਨੂੰ ਰੱਖੀ ਹੈ। 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ‘ਚ ਡਾਕਟਰ ਐਮ.ਪੀ. ਸਿੰਘ, ਡਾਕਟਰ ਪੰਕਜ ਗਰਗ ਤੇ ਬਾਬਾ ਰਾਮ ਰਹੀਮ ਦੇ ਖਿਲਾਫ CBI ਨੇ ਇੱਕ ਫਰਵਰੀ ਨੂੰ ਪੰਚਕੂਲਾ ਦੀ ਅਦਾਲਤ ‘ਚ ਚਲਾਣ ਪੇਸ਼ ਕੀਤਾ ਸੀ। ਇਸ ਸਬੰਧੀ CBI ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ 7 ਜਨਵਰੀ 2015 ਨੂੰ ਮਾਮਲਾ ਦਰਜ ਕੀਤਾ ਸੀ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget