ਪੜਚੋਲ ਕਰੋ

Doctors Strike: ਪੰਜਾਬ ਦੇ ਹਸਪਤਾਲਾਂ 'ਚ ਕੰਮ ਠੱਪ, ਡਾਕਟਰਾਂ ਤੇ ਨਰਸਾਂ ਦੀ ਹੜਤਾਲ, ਓਪੀਡੀ ਸੇਵਾਵਾਂ ਵੀ ਬੰਦ

Doctors Strike: ਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ 'ਚ ਅੱਜ (ਸ਼ੁੱਕਰਵਾਰ) ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ।

Doctors Strike: ਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ 'ਚ ਅੱਜ (ਸ਼ੁੱਕਰਵਾਰ) ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। 

ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਮਗਰੋਂ ਪੂਰੇ ਦੇਸ਼ ਵਿੱਚ ਉਬਾਲ ਆਇਆ ਹੋਇਆ ਹੈ।

ਡਾਕਟਰਾਂ ਦੀ ਹੜਤਾਲ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਓਪੀਡੀ ਬੰਦ ਹੋਣ ਕਾਰਨ ਲੋਕ ਵਾਪਸ ਪਰਤ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਬਲਾਤਕਾਰ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ 'ਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

ਡਾਕਟਰਾਂ ਦੀ ਇਸ ਹੜਤਾਲ ਨੂੰ ਨਰਸਿੰਗ ਸਟਾਫ ਦਾ ਵੀ ਸਮਰਥਨ ਹੈ। ਨਰਸਿੰਗ ਸਟਾਫ ਦਾ ਕਹਿਣਾ ਹੈ ਕਿ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਨ ਪਰ ਉਹ ਆਪਣੀ ਜ਼ਿੰਮੇਵਾਰੀ ਨੂੰ ਨਹੀਂ ਸਮਝਦੇ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਪਹਿਲਾਂ ਔਰਤ ਸੀ ਤੇ ਬਾਅਦ ਵਿੱਚ ਡਾਕਟਰ ਸੀ। ਇਹ ਘਟਨਾ ਸਮਾਜ ਨੂੰ ਸ਼ਰਮਸਾਰ ਕਰਦੀ ਹੈ। ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਦੱਸ ਦਈਏ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਹੈ। ਇਸ ਵਿੱਚ ਪੰਜ ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਹਨ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਹੈ। ਹਸਪਤਾਲਾਂ ਵਿੱਚ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੋਮਵਾਰ ਤੋਂ ਹਸਪਤਾਲਾਂ 'ਚ ਕੰਮ ਨਿਯਮਤ ਹੋ ਜਾਵੇਗਾ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget