ਚੰਡੀਗੜ: ਕੋਰੋਨਾ ਵਾਇਰਸ ਕਾਰਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਹਨ। ਦਿਨ-ਬ-ਦਿਨ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਕੇਸ ਵਧ ਰਹੇ ਹਨ। ਅਜਿਹੇ 'ਚ ਪੰਜਾਬ 'ਚ ਵੀ ਰੋਜ਼ਾਨਾ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਹੁਣ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ 'ਚ ਪੰਜਾਬ ਤੋਂ ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਾ ਹੈ।


ਦਰਅਸਲ ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਦਾ ਕੰਮ ਫਿਲਹਾਲ ਰੋਕ ਦਿੱਤਾ ਗਿਆ ਹੈ। 9 ਜੁਲਾਈ ਤੋਂ ਲਾਗੂ ਇਹ ਹੁਕਮ ਅਗਲੇ ਆਦੇਸ਼ ਤਕ ਜਾਰੀ ਰਹੇਗਾ।


ਪੰਜਾਬੀ ਟਰਾਂਸਪੋਰਟਰ ਦਾ ਫਰਜ਼ੰਦ ਜ਼ੁਰਮ ਦੀ ਦੁਨੀਆਂ ਦਾ ਬਾਦਸ਼ਾਹ, ਹੁਣ ਯੂਪੀ ਪੁਲਿਸ ਦੀ ਹਿੱਟ ਲਿਸਟ 'ਚ


ਸੁਖਬੀਰ ਬਾਦਲ ਲਈ ਨਵੀਂ ਮੁਸੀਬਤ! ਹੁਣ ਵਿਧਾਨ ਸਭਾ ਚੋਣਾਂ 'ਚ ਦੇਵੇਗੀ ਬੀਜੇਪੀ ਝਟਕਾ?


ਵਿਭਾਗ ਵੱਲੋਂ ਇਹ ਫੈਸਲਾ ਕੋਰੋਨਾ ਮਹਾਮਾਰੀ ਕਾਰਨ ਲਿਆ ਗਿਆ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਕਿਰਪਾ ਸ਼ੰਕਰ ਸਰੋਜ ਨੇ ਦੱਸਿਆ ਦਸਤਾਵੇਜ਼ ਵੈਰੀਫਿਕੇਸ਼ਨ ਦਾ ਕੰਮ ਚੰਡੀਗੜ੍ਹ ਸਥਿਤ ਦਫ਼ਤਰ 'ਚ ਹੁੰਦਾ ਹੈ ਪਰ ਹੁਣ ਰੋਕ ਦਿੱਤਾ ਗਿਆ ਹੈ।


ਪੁਲਿਸ ਮੁਲਾਜ਼ਮ ਹੀ ਸੀ ਵਿਕਾਸ ਦੁਬੇ ਦੇ ਮੁਖ਼ਬਰ, ਹੋਇਆ ਖ਼ੁਲਾਸਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ