ਪੜਚੋਲ ਕਰੋ

ਘਰੇਲੂ ਝਗੜੇ ਦੀ ਹੱਦ ਹੋਈ ਪਾਰ, ਪਤੀ ਨੇ ਪਤਨੀ ਦਾ ਗਲ ਘੁੱਟ ਕੇ ਕੀਤਾ ਕਤਲ, ਸੱਸ-ਸਹੁਰੇ ਤੇ ਪਤੀ ਵਿਰੁੱਧ ਪਰਚਾ ਦਰਜ

ਬਰਨਾਲਾ: ਬਰਨਾਲਾ ਦੇ ਪਿੰਡ ਗੁੰਮਟੀ ਦੇ ਰਹਿਣ ਵਾਲੇ ਪਤੀ-ਪਤਨੀ ਦਾ ਝਗੜਾ ਇਸ ਹੱਦ ਤਕ ਵੱਧ ਗਿਆ ਕਿ ਘਰੇਲੂ ਝਗੜੇ ਕਾਰਨ ਪਤੀ ਨੇ ਗੁੱਸੇ ਵਿੱਚ ਆ ਕੇ ਆਪਣੀ ਪਤਨੀ ਦਾ ਰੱਸੀ ਨਾਲ ਗਲ ਘੁੱਟ ਦਿੱਤਾ। ਇਸ ਨਾਲ ਮਨਦੀਪ ਕੌਰ (35) ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਨੇ ਸੱਸ ਸਹੁਰਾ ਤੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ।

ਬਰਨਾਲਾ: ਬਰਨਾਲਾ ਦੇ ਪਿੰਡ ਗੁੰਮਟੀ ਦੇ ਰਹਿਣ ਵਾਲੇ ਪਤੀ-ਪਤਨੀ ਦਾ ਝਗੜਾ ਇਸ ਹੱਦ ਤਕ ਵੱਧ ਗਿਆ ਕਿ ਘਰੇਲੂ ਝਗੜੇ ਕਾਰਨ ਪਤੀ ਨੇ ਗੁੱਸੇ ਵਿੱਚ ਆ ਕੇ ਆਪਣੀ ਪਤਨੀ ਦਾ ਰੱਸੀ ਨਾਲ ਗਲ ਘੁੱਟ ਦਿੱਤਾ। ਇਸ ਨਾਲ ਮਨਦੀਪ ਕੌਰ (35) ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਨੇ ਸੱਸ ਸਹੁਰਾ ਤੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਘਟਨਾ ਪਿੰਡ ਵਿੱਚ ਅੱਗ ਵਾਂਗ ਫੈਲ ਗਈ ਤੇ ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਖਬਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ 'ਤੇ ਮ੍ਰਿਤਕ ਮਨਦੀਪ ਕੌਰ ਦੇ ਸਹੁਰਿਆਂ ਦੇ ਤਿੰਨ ਵਿਅਕਤੀਆਂ ਪਤੀ, ਸੱਸ, ਸਹੁਰੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਸ ਦੇ ਪਰਿਵਾਰ ਵਿੱਚ ਕਾਫੀ ਸਮੇਂ ਤੋਂ ਘਰੇਲੂ ਝਗੜੇ ਹੁੰਦੇ ਸਨ ਜਿਸ ਕਾਰਨ ਉਹ ਲੜਕੀ ਨੂੰ ਕੁੱਟਦੇ ਸਨ। ਕਈ ਵਾਰ ਪਿੰਡ ਦੀ ਪੰਚਾਇਤ ਨੇ ਵੀ ਸਮਝਾਇਆ, ਪਰ ਅੱਜ ਝਗੜਾ ਇਸ ਹੱਦ ਤਕ ਵੱਧ ਗਿਆ ਕਿ ਪਰਿਵਾਰਕ ਮੈਂਬਰਾਂ ਨੇ ਮਨਦੀਪ ਕੌਰ ਦਾ ਕਤਲ ਕਰ ਦਿੱਤਾ। ਪਿੰਡ ਦੇ ਸਰਪੰਚ ਨੇ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਪੁਲਿਸ ਪ੍ਰਸਾਸਨ ਨੇ ਕਿਹਾ ਮ੍ਰਿਤਕ ਔਰਤ ਦਾ ਸਰਕਾਰੀ ਹਸਪਤਾਲ ਬਰਨਾਲਾ 'ਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਦਿਲਜੀਤ ਨੇ PM ਮੋਦੀ ਨੂੰ ਦੱਸੀ ਅਨੋਖੀ ਗੱਲ , ਦੁਨੀਆਂ ਦੇ ਸਬਤੋਂ ਵੱਡੇ ਸ਼ੋਅ ਹੋਣਗੇ ਭਾਰਤ 'ਚ ?ਦਿਲਜੀਤ ਨੇ PM ਮੋਦੀ ਨਾਲ ਕੀਤੀਆਂ ਵੱਡੀਆਂ ਗੱਲਾਂ, ਪੂਰਾ ਵੀਡੀਓ ਆਇਆ ਸਾਹਮਣੇCouple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget