ਪੜਚੋਲ ਕਰੋ

ਕੇਜਰੀਵਾਲ ਭੁੱਲਰ ਦੀ ਰਿਹਾਈ 'ਚ ਫਿਰਕੂ ਪੱਖਪਾਤ ਤੇ ਚੋਣਾਂ ਦੀ ਮੌਕਾਪ੍ਰਸਤੀ ਨੁੰ ਅੜਿਕਾ ਨਾ ਬਣਨ ਦੇਣ - ਪ੍ਰਕਾਸ਼ ਸਿੰਘ ਬਾਦਲ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਹੋਰ ਮਜ਼ਬੂਤ ਕਰਨ ਦੇ ਹਿੱਤ 'ਚ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ।

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਹੋਰ ਮਜ਼ਬੂਤ ਕਰਨ ਦੇ ਹਿੱਤ 'ਚ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ।

ਅੱਜ ਦੁਪਹਿਰ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਫਿਰਕੂ ਪੱਖਪਾਤ ਜਾਂ ਫਿਰ ਸਿਆਸੀ ਜਾਂ ਚੋਣਾਂ ਦੀ ਮੌਕਾਪ੍ਰਸਤੀ ਨੂੰ ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਨਾ ਦੇਣ ਦਾ ਆਧਾਰ ਨਾ ਬਣਨ ਦੇਣ।

ਉਹਨਾਂ ਕਿਹਾ ਕਿ ਭੁੱਲਰ ਨੁੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਪਹਿਲਾਂ ਹੀ ਜੇਲ੍ਹ ਵਿਚ ਆਪਣੀ ਸਜ਼ਾ ਪੂਰੀ ਕਰ ਲਈ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਬੀਤੇ ਸਮੇਂ ਵਿਚ ਕਾਂਗਰਸੀ ਸ਼ਾਸ਼ਕਾਂ ਦੀਆਂ ਸੌੜੀਆਂ ਫਿਰਕੂ ਤੇ ਧਰੁਵੀਕਰਨ ਵੱਲ ਸੇਧਤ ਸਿਆਸੀ ਸਾਜ਼ਿਸ਼ਾਂ ਦਾ ਵੱਡਾ ਖਮਿਆਜ਼ਾ ਭੁਗਤਿਆ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਇਹਨਾਂ ਹੀ ਛੋਟੇ-ਛੋਟੇ ਕਾਰਨਾਂ ਦੇ ਰਾਹ ਤੁਰਨ ਦੀ ਬਿਰਤੀ ਤੋਂ ਗਰੇਜ਼ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਕੇਜਰੀਵਾਲ ਦਾ ਧਿਆਨ ਦਵਿੰਦਰਪਾਲ ਸਿੰਘ ਭੁੱਲਰ ਦੀ ਨਿਰੰਤਰ ਵਿਗੜ ਰਹੀ ਸਿਹਤ ਵੱਲ ਵੀ ਦੁਆਇਆ। ਉਹਨਾਂ ਕਿਹਾ ਕਿ ਕਾਨੁੰਨੀ ਆਧਾਰ ਦੀ ਥਾਂ ’ਤੇ ​ ਮਨੁੱਖਤਾ ਦੇ ਆਧਾਰ ’ਤੇ ਤੁਹਾਨੁੰ ਇਸ ਕੇਸ ਵਿਚ ਫੌਰੀ ਹਾਂ ਪੱਖੀ ਕਾਰਵਾਈ ਕਰਨੀ ਚਾਹੀਦੀ ਹੈ।

ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਅਮਨ ਪਸੰਦ ਪੰਜਾਬੀਆਂ ਦੇ ਧਰੁਵੀਕਰਨ ਦੇ ਯਤਨ ਨਹੀਂ ਕਰਨੇ ਚਾਹੀਦੇ ਤੇ ਨਾ ਹੀ ਇਥੇ ਵੱਖ ਵੱਖ ਫਰਕਿਆਂ ਵਿਚ ਆਪਸੀ ਭਰਾਵਾਂ ਵਾਲੇ ਮਜ਼ਬੂਤ ਰਿਸ਼ਤੇ ਨੁੰ ਕਮਜ਼ੋਰ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਫਿਰਕੂ ਰਾਜਨੀਤੀ ਕਦੇ ਵੀ ਸਕਿਰਤਾ, ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਚੰਗੀ ਨਹੀਂ ਹੁੰਦੀ।

ਬਾਦਲ ਨੇ ​ ਦਿੱਲੀ ਦੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਸਮਾਜ ਅਤੇ ਦੇਸ਼ ਪ੍ਰਤੀ ਸੰਜੀਦਗੀ ਤੇ ਜ਼ਿੰਮੇਵਾਰੀ ਵਿਖਾਉਣ ਅਤੇ ਅਜਿਹਾ ਕੁਝ ਨਾ ਕਰਨ ਜਿਸ ਨਾਲ ਫਿਰਕੂ ਧਰੁਵੀਕਰਨ ਵਰਗੀ ਨਾਂਹ ਪੱਖੀ ਸੋਚ ਮਜ਼ਬੂਤ ਹੁੰਦੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਕਦੇ ਵੀ ਉਹਨਾਂ ਨੁੰ ਮੁਆਫ ਨਹੀਂ ਕਰ ਸਕਦਾ ਜੋ ਇਥੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨਾਲ ਪੰਗਾ ਲੈਂਦੇ ਹੋਣ।

ਅਕਾਲੀ ਆਗੂ ਨੇ ਕਿਹਾ ਕਿ ਭੁੱਲਰ ਦੀ ਰਿਹਾਈ ਨਾਲ ਪੰਜਾਬ ਵਿਚ ਵੱਖ ਵੱਖ ਫਿਰਕਿਆਂ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ ਤੇ ਇਸ ਨਾਲ ਭੁੱਲਰ ਦੇ ਖਿਲਾਫ ਅਨਿਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਵਨਾ ਘਟਾਉਣ ਵਿਚ ਮਦਦ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget