ਪੜਚੋਲ ਕਰੋ

ਪੁਲਿਸ ਭਰਤੀ ਲਈ 2 ਮਿੰਟ ਦਾ ਡੋਪ !

ਪਠਾਨਕੋਟ: ਪੰਜਾਬ ਪੁਲਿਸ ਦੀ ਭਰਤੀ ਵਿੱਚ ਡੋਟ ਟੈਸਟ ਦੇ ਨਾਮ 'ਤੇ ਸਿਰਫ ਖਾਨਾ ਪੂਰਤੀ ਕੀਤੀ ਜਾ ਰਹੀ ਹੈ। ਜਿਸ ਟੈਸਟ ਨੂੰ ਕਰਨ ਲਈ ਘੱਟ ਤੋਂ ਘੱਟ 20 ਮਿੰਟ ਲੱਗਦੇ ਹਨ, ਉਸ ਨੂੰ ਭਰਤੀ ਦੌਰਾਨ ਸਿਰਫ 2 ਤੋਂ 5 ਮਿੰਟਾ ਵਿੱਚ ਨਿਬੇੜਿਆ ਜਾ ਰਿਹਾ ਹੈ। ਇਹ ਇਲਜ਼ਾਮ ਕਾਂਗਰਸ ਨੇ ਲਾਏ ਹਨ। ਕਾਂਗਰਸ ਦਾ ਕਹਿਣਾ ਹੈ ਕਿ ਨਸ਼ੇ ਦੇ ਮੁੱਦੇ 'ਤੇ ਘਿਰੀ ਸਰਕਾਰ ਆਪਣਾ ਅਕਸ ਸੁਧਾਰਨ ਲਈ ਇਹ ਖਾਨਾ ਪੂਰਤੀ ਕਰ ਰਹੀ ਹੈ।     ਇਸ ਬਾਰੇ ਜਦੋਂ ਪ੍ਰਾਈਵੇਟ ਟੈਸਟ ਲੈਬ ਚਲਾ ਰਹੇ ਸ਼ਹਿਰ ਦੇ ਡਾਕਟਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੋਪ ਟੈਸਟ ਲਈ ਘੱਟ ਤੋਂ ਘੱਟ 20 ਮਿੰਟ ਲੱਗਦੇ ਹਨ। ਨਹੀਂ ਤਾਂ ਰਿਪੋਰਟ ਸਹੀ ਨਹੀਂ ਆਉਂਦੀ। ਇਸ ਲਈ ਇਸ ਟੈਸਟ ਲਈ ਘੱਟੋ-ਘੱਟ 20 ਮਿੰਟ ਲੱਗਦੇ ਹਨ।     ਦੂਜੇ ਪਾਸੇ ਟੈਸਟ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਬਹੁਤ ਘੱਟ ਟੈਸਟ ਵਿੱਚ ਹੀ ਰਿਜ਼ਲਟ ਪਾਜ਼ੇਟਿਵ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਸ ਨੇ ਬੀਮਾਰੀ ਦੇ ਚੱਲਦਿਆਂ ਕੋਈ ਦਵਾਈ ਖਾਧੀ ਹੈ ਤਾਂ ਉਸ ਦਾ ਡੋਪ ਟੈਸਟ ਪਾਜ਼ੇਟਿਵ ਆ ਰਿਹਾ ਹੈ। ਅਜਿਹੇ ਮਾਮਲਿਆਂ ਨੂੰ ਸਿਵਲ ਹਸਪਤਾਲ ਵਿੱਚ ਭੇਜਿਆ ਜਾ ਰਿਹਾ ਹੈ। ਜਿੱਥੇ ਉਨ੍ਹਾਂ ਦਾ ਹਫਤੇ ਬਾਅਦ ਫਿਰ ਤੋਂ ਡੋਪ ਟੈਸਟ ਕੀਤਾ ਜਾ ਰਿਹਾ ਹੈ। ਜਦੋਂ ਡੋਟ ਟੈਸਟ 'ਤੇ ਲੱਗਣ ਵਾਲੇ ਸਮੇਂ ਬਾਰੇ ਉਨ੍ਹਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟੈਸਟ ਕਰਨ 'ਤੇ ਦੋ ਮਿੰਟ ਹੀ ਲੱਗਦੇ ਹਨ ਪਰ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਸਿਰਫ ਪੰਜ ਲੋਕ ਹੀ ਹਾਂ।     ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਬੇਰੁਜਗਾਰੀ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਦੀ ਭਰਤੀ ਨੂੰ ਹਰੀ ਝੰਡੀ ਦਿੱਤੀ ਗਈ ਹੈ ਪਰ 7500 ਦੇ ਕਰੀਬ ਨੌਜਵਾਨਾਂ ਨੂੰ ਰੱਖਿਆ ਗਿਆ ਹੈ। ਪੰਜਾਬ ਭਰ ਵਿੱਚ ਇਸ ਭਰਤੀ ਦੇ ਲਈ 6 ਲੱਖ ਤੋਂ ਵੱਧ ਉਮੀਦਵਾਰਾਂ ਨੇ ਫਾਰਮ ਭਰੇ ਹਨ। ਇਹ ਭਰਤੀ ਪ੍ਰਕਿਰਆ ਵੀ ਸ਼ੁਰੂ ਹੋ ਚੁੱਕੀ ਹੈ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget