ਪੜਚੋਲ ਕਰੋ

ਪੰਜਾਬ ਪੁਲਿਸ ਲਈ ਡੋਪ ਬੈਰੀਅਰ

ਅੰਮ੍ਰਿਤਸਰ: ਪੰਜਾਬ ਦੀ ਰਾਜਨੀਤੀ 'ਚ ਸਭ ਤੋਂ ਵੱਡਾ ਮੁੱਦਾ ਨਸ਼ਾ ਬਣਿਆ ਹੋਇਆ ਹੈ। ਰਾਜਨੀਤਕ ਪਾਰਟੀਆਂ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸੇ ਹੋਣ ਦੇ ਦਾਅਵੇ ਕਰ ਰਹੀਆਂ ਹਨ, ਉੱਥੇ ਹੀ ਸਰਕਾਰ ਇਹ ਸਾਬਤ ਕਰਨ ਵਿੱਚ ਲੱਗੀ ਹੋਈ ਹੈ ਕਿ ਪੰਜਾਬ ਦਾ ਨੌਜਵਾਨ ਨਛੇੜੀ ਨਹੀਂ ਹੈ। ਇਸੇ ਕਰਕੇ ਇਸ ਵਾਰ ਪੰਜਾਬ ਪੁਲਿਸ ਵੱਲੋਂ ਸਿਪਾਹੀਆਂ ਦੀ ਭਰਤੀ ਵਿੱਚ ਵੀ ਡੋਪ ਟੈਸਟ ਕੀਤੇ ਜਾ ਰਹੇ ਹਨ।     ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਭਰਤੀ ਲਈ ਪਹੁੰਚੇ ਨੌਜਵਾਨਾਂ ਦੀ ਭਰਤੀ ਪ੍ਰਕ੍ਰਿਆ ਦੀ ਸ਼ੁਰੂਆਤ ਡੋਪ ਟੈਸਟ ਤੋਂ ਹੀ ਹੋਈ। ਡੋਪ ਟੈਸਟ ਕਾਰਨ ਲਈ ਪੁੱਜੀ ਮੈਡੀਕਲ ਟੀਮ ਦੀ ਅਗਵਾਈ ਕਰ ਰਹੇ ਡਾਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਇਸ ਟੈਸਟ ਰਾਹੀਂ ਪੰਜ ਐਲੀਮੈਂਟਸ ਟੈਸਟ ਕੀਤੇ ਜਾਣਗੇ। ਇਸ ਰਾਹੀਂ ਇਹ ਪਤਾ ਲਾਇਆ ਜਾ ਸਕੇਗਾ ਕਿ ਭਰਤੀ ਲਈ ਆਇਆ ਨੌਜਵਾਨ ਕਿਸੇ ਤਰ੍ਹਾਂ ਦਾ ਨਸ਼ਾ ਤਾਂ ਨਹੀਂ ਕਰਦਾ। ਇਸ ਟੈਸਟ ਨੂੰ ਪਾਸ ਕਾਰਨ ਤੋਂ ਬਾਅਦ ਹੀ ਨੌਜਵਾਨ ਨੂੰ ਭਰਤੀ ਦੇ ਅਗਲੇ ਪੜਾਅ ਵਿੱਚ ਭੇਜਿਆ ਜਾਵੇਗਾ।     ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੌਜਵਾਨ ਦਾ ਟੈਸਟ ਪਾਜੇਟਿਵ ਵੀ ਆਉਂਦਾ ਹੈ ਤਾਂ ਉਸ ਨੂੰ ਇੱਕ ਵਾਰ ਫਿਰ ਮੌਕਾ ਦਿੱਤਾ ਜਾਵੇਗਾ। ਉਸ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ। ਜੇਕਰ ਫਿਰ ਵੀ ਉਸ ਦੀ ਰਿਪੋਰਟ ਪਾਜੇਟਿਵ ਆਉਂਦੀ ਹੈ ਤਾਂ ਉਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਵਿੱਚੋਂ ਕਰਵਾਇਆ ਜਾਵੇਗਾ। ਇਸ ਟੈਸਟ ਤੋਂ ਪਹਿਲਾਂ ਉਮੀਦਵਾਰ ਦੀ ਰਜ਼ਾਮੰਦੀ ਵੀ ਲਈ ਜਾਂਦੀ ਹੈ ਕਿ ਉਹ ਟੈਸਟ ਕਰਵਾਉਣਾ ਚਾਹੁੰਦਾ ਹੈ ਜਾਂ ਨਹੀਂ।   ਅੱਜ ਸ਼ੁਰੂ ਹੋਈ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਵਿੱਚ ਅੰਮ੍ਰਿਤਸਰ ਵਿੱਚ ਕੀਤੇ ਗਏ ਡੋਪ ਟੈਸਟਾਂ ਵਿੱਚ ਭਾਵੇਂ ਜ਼ਿਆਦਾਤਰ ਨੌਜਵਾਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਪਾਰ ਭਰਤੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਵੀ ਇਹੀ ਕਹਿਣਾ ਹੈ ਕਿ ਪੰਜਾਬ ਦਾ ਵਧੇਰੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਨੌਜਵਾਨਾਂ ਨੇ ਡੋਪ ਟੈਸਟ ਕਰਵਾਏ ਜਾਣ ਦੀ ਤਾਰੀਫ ਕਰਦਿਆਂ ਕਿਹਾ ਕਿ ਇਸ ਟੈਸਟ ਨਾਲ ਸਹੀ ਤੇ ਕਾਬਲ ਨੌਜਵਾਨਾਂ ਨੂੰ ਪੁਲਿਸ ਵਿੱਚ ਭਰਤੀ ਹੋਣ ਦਾ ਮੌਕਾ ਮਿਲਣ ਦੀ ਉਮੀਦ ਹੈ।

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget