ਪੜਚੋਲ ਕਰੋ

ਨਸ਼ੇੜੀਆਂ ਨੂੰ ਨਹੀਂ ਮਿਲੇਗੀ ਪੰਜਾਬ ਸਰਕਾਰ ਦੀ ਨੌਕਰੀ ਤੇ ਤਰੱਕੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵੀਂ ਭਰਤੀ ਤੇ ਪਹਿਲਾਂ ਤੋਂ ਤਾਇਨਾਤ ਮੁਲਾਜ਼ਮਾਂ ਦੀ ਤਰੱਕੀ ਲਈ ਡੋਪ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਕੈਪਟਨ ਸਰਕਾਰ ਦਾ ਇਹ ਫੈਸਲਾ ਪੁਲਿਸ ਸਮੇਤ ਹਰ ਸਰਕਾਰੀ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ। ਨਸ਼ਿਆਂ ਕਾਰਨ ਦਰਜਨਾਂ ਮੌਤਾਂ ਕਾਰਨ ਆਲੋਚਨਾ ਝੱਲ ਰਹੀ ਕੈਪਨਟ ਸਰਕਾਰ ਆਪਣੀ ਸਾਖ਼ ਸੁਧਾਰਨ ਲਈ ਹਰ ਹੀਲਾ ਵਰਤ ਰਹੀ ਹੈ। ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਨਸ਼ਾ ਤਸਕਰਾਂ ਲਈ ਮੌਤ ਦੀ ਸਜ਼ਾ ਦਾ ਕਾਨੂੰਨ ਬਣਾਉਣ ਲਈ ਆਪਣੀ ਵਜ਼ਾਰਤ ਦੀ ਸਿਫਾਰਿਸ਼ ਇੱਕ ਚਿੱਠੀ ਦੇ ਰੂਪ ਵਿੱਚ ਭੇਜ ਦਿੱਤੀ ਹੈ। https://twitter.com/capt_amarinder/status/1014505566578855937 ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਆਪਣੇ ਨਵੇਂ ਫੁਰਮਾਨ ਬਾਰੇ ਸੂਚਿਤ ਕੀਤਾ। ਕੈਪਟਨ ਸਰਕਾਰ ਨੇ ਪੁਲੀਸ ਮੁਲਾਜ਼ਮਾਂ ਸਣੇ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਮੁਲਾਜ਼ਮਾਂ ਦੀ ਭਰਤੀ ਤੋਂ ਲੈ ਕੇ ਉਨ੍ਹਾਂ ਦੀ ਸੇਵਾ ਦੇ ਹਰੇਕ ਪੜਾਅ ’ਤੇ ਹੋਣਾ ਲਾਜ਼ਮੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਰੂਪ-ਰੇਖਾ ਤਿਆਰ ਕਰਨ ਅਤੇ ਜ਼ਰੂਰੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਭਰਤੀ ਅਤੇ ਪਦਉੱਨਤੀ ਦੇ ਸਾਰੇ ਕੇਸਾਂ ਵਿੱਚ ਡਰੱਗ ਸਕਰੀਨਿੰਗ ਲਾਜ਼ਮੀ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਡਿਊਟੀ ਦੀ ਕਿਸਮ ਅਨੁਸਾਰ ਕੁਝ ਵਿਸ਼ੇਸ਼ ਮਾਮਲਿਆਂ ’ਚ ਹੁੰਦੇ ਸਾਲਾਨਾ ਡਾਕਟਰੀ ਜਾਇਜ਼ੇ ਦੌਰਾਨ ਵੀ ਡੋਪ ਟੈਸਟ ਕਰਵਾਉਣ ਲਈ ਆਖਿਆ ਹੈ। ਇਨ੍ਹਾਂ ਹੁਕਮਾਂ ਨਾਲ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਹਰ ਤਰ੍ਹਾਂ ਦੀ ਭਰਤੀ ਅਤੇ ਤਰੱਕੀਆਂ ਮੌਕੇ ਡੋਪ ਟੈਸਟ ਲਾਜ਼ਮੀ ਹੋਵੇਗਾ। ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਦੇ ਸਾਰੇ ਸਿਵਲੀਅਨ ਤੇ ਪੁਲੀਸ ਮੁਲਾਜ਼ਮਾਂ ਦੇ ਸਾਲਾਨਾ ਡਾਕਟਰੀ ਜਾਇਜ਼ੇ ਦੌਰਾਨ ਵੀ ਇਹ ਟੈਸਟ ਜ਼ਰੂਰੀ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget