ਪੜਚੋਲ ਕਰੋ

ਡੋਪ ਟੈਸਟ ਤੋਂ ਭੜਕੇ ਸਰਕਾਰੀ ਮੁਲਾਜ਼ਮ, ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਚੰਡੀਗੜ੍ਹ: ਸਰਕਾਰੀ ਮੁਲਾਜ਼ਮ ਹੀ ਕੈਪਟਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉੱਤਰ ਆਏ ਹਨ। ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਨਾ ਡੋਪ ਟੈਸਟ ਕਰਵਾਉਣਗੇ ਤੇ ਨਾ ਹੀ ਸਰਕਾਰ ਵੱਲੋਂ ਲਾਇਆ 200 ਰੁਪਿਆ ਪ੍ਰਤੀ ਮਹੀਨਾ ਵਿਕਾਸ ਟੈਸ ਭਰਣਗੇ।   ਪੰਜਾਬ ਸਟੇਟ ਮਿਨਿਸਟਰੀਅਲ ਯੂਨੀਅਨ ਨੇ ਕਿਹਾ ਹੈ ਕਿ ਸਰਕਾਰ ਜਦੋਂ ਤੱਕ ਫੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਸਵਾਲ ਉਠਾਇਆ ਹੈ ਕਿ ਮੁਲਾਜ਼ਮਾਂ ਦੇ ਡੋਪ ਟੈਸਟ ਨਾਲ ਨਸ਼ੇ ਖ਼ਤਮ ਨਹੀਂ ਹੋਣਗੇ। ਡਰੱਗਜ਼ ਦੇ ਖਾਤਮੇ ਲਈ ਸਰਕਾਰ ਇਮਾਨਦਾਰੀ ਨਾਲ ਕੰਮ ਕਰੇ। ਯੂਨੀਅਨ ਨੇ ਕਿਹਾ ਹੈ ਕਿ ਜੇ ਮੰਤਰੀ ਡੋਪ ਟੈਸਟ ਆਪਣੀ ਮਰਜ਼ੀ ਨਾਲ ਕਰਵਾਉਣਗੇ ਤਾਂ ਮੁਲਾਜ਼ਮਾਂ ਲਈ ਇਹ ਆਪਸ਼ਨ ਕਿਉ ਨਹੀਂ। ਸਰਕਾਰ ਹਰ ਗੱਲ ਮੁਲਾਜ਼ਮਾਂ 'ਤੇ ਪਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅੱਜ ਪ੍ਰਦਾਰਸ਼ਨ ਹੋ ਰਹੇ ਹਨ। ਜੇ ਸਰਕਾਰ ਨੇ ਫੈਸਲਾ ਵਾਪਸ ਨਾ ਲਿਆ ਤਾਂ ਇਹ ਜਾਰੀ ਰਹਿਣਗੇ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ

Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget