ਪੜਚੋਲ ਕਰੋ

ਕੈਬਨਿਟ ਮੰਤਰੀ ਜੋਸ਼ੀ ਦੇ ਘਰ ਨੇੜੇ ਦੋਹਰਾ ਕਤਲ

ਅੰਮ੍ਰਿਤਸਰ : ਸ਼ਹਿਰ ਦੇ ਪੋਸ਼ ਇਲਾਕੇ ਮਕਬੂਲ ਰੋਡ 'ਤੇ ਸਥਿਤ ਇਕ ਆਲੀਸ਼ਾਨ ਕੋਠੀ ਦੀ ਬਜ਼ੁਰਗ ਮਾਲਕਣ ਅਤੇ ਉਸ ਦੀ ਨੌਕਰਾਣੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ 80 ਸਾਲਾ ਮ੍ਰਿਤਕ ਬਜ਼ੁਰਗ ਔਰਤ ਸ਼ੁਕਲਾ ਸੇਠ ਘਰ 'ਚ ਨੌਕਰਾਣੀ ਮਨਜੀਤ ਕੌਰ ਨਾਲ ਰਹਿ ਰਹੀ ਸੀ। ਘਟਨਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਘਰ ਦੇ ਨਜ਼ਦੀਕ ਹੋਈ ਹੈ। ਪੁਲਿਸ ਅਨੁਸਾਰ ਬਜ਼ੁਰਗ ਮਹਿਲਾ ਦਾ ਨਾਮ ਸ਼ੁਕਲਾ ਸੇਠ ਤੇ ਨੌਕਰਾਣੀ ਦਾ ਨਾਮ ਮਨਜੀਤ ਕੌਰ ਹੈ। ਕੋਠੀ ਦੀ ਮਾਲਕਣ ਦੇ ਪਤੀ ਦੀ ਮੌਤ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਟਨਾ ਤੋਂ ਤੁਰੰਤ ਬਾਅਦ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਵਾਰਦਾਤ ਵਾਲੇ ਘਰ ਪਹੁੰਚੇ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਦੀ ਸ਼ਰਧਾਲੂ ਸੀ। ਵਾਰਦਾਤ ਦੀ ਖਬਰ ਮਿਲਦਿਆਂ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਹੁਣ ਅੰਮ੍ਰਿਤਸਰ ਦੀ ਸੁਰਖਿਆ ਪ੍ਰਣਾਲੀ ਉਤੇ ਵੀ ਸਵਾਲ ਖੜੇ ਹੋ ਗਏ। ਸ਼ਹਿਰ ਵਿੱਚ ਹਾਰਟ ਆਫ ਏਸ਼ੀਆ ਸੰਮੇਲ਼ਨ ਹੋਣ ਵਾਲਾ ਹੈ। ਪੁਲਿਸ ਦਾ ਦਾਅਵਾ ਹੈ ਕਿ ਸੁਰਖਿਆ-ਵਿਵਸਥਾ ਕਾਫੀ ਪੁਖਤਾ ਹੈ ਪਰ ਇਸ ਵਾਰਦਾਤ ਨੇ ਸੁਰਖਿਆ ਪ੍ਰਣਾਲੀ ਉਤੇ ਸਵਾਲ ਜ਼ਰੂਰ ਚੁੱਕ ਦਿੱਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ 25 ਵਿਧਾਇਕ ਵੀ ਪਹੁੰਚੇ: ਰਾਘਵ ਚੱਢਾ ਸਣੇ 7 ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
Punjab News: ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ 25 ਵਿਧਾਇਕ ਵੀ ਪਹੁੰਚੇ: ਰਾਘਵ ਚੱਢਾ ਸਣੇ 7 ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ
ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ
ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
Embed widget