ਪੜਚੋਲ ਕਰੋ

ਦਰਜਨਾਂ ਹਥਿਆਰਬੰਦ ਵਿਅਕਤੀਆਂ ਨੇ ਪੰਜਾਬੀ ਗਾਇਕ ਦੇ ਘਰ 'ਤੇ ਵਰ੍ਹਾਈਆਂ ਗੋਲੀਆਂ, ਲੱਖਾ ਸਿਧਾਣਾ 'ਤੇ ਲਾਏ ਇਲਜ਼ਾਮ

ਸੋਨੀ ਮਾਨ ਨੇ ਦੋਸ਼ ਲਾਇਆ ਕਿ 5 ਦਸੰਬਰ ਨੂੰ ਉਸ ਦਾ ਗੀਤ ਰਿਲੀਜ਼ ਹੋਣ ਤੋਂ ਬਾਅਦ ਉਸ ਨੂੰ ਲੱਖਾ ਸਿਧਾਣਾ ਵੱਲੋਂ ਗਾਣਾ ਡਿਲੀਟ ਕਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ।

ਤਰਨ ਤਾਰਨ: ਸ਼ਹਿਰ ਦੀ ਮਾਸਟਰ ਕਲੋਨੀ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਨੇ ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਘਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਇਸ ਘਟਨਾ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਇਸ ਦੇ ਨਾਲ ਹੀ ਪੰਜਾਬੀ ਗਾਇਕ ਸੋਨੀ ਮਾਨ ਨੇ ਦੋਸ਼ ਲਗਾਇਆ ਹੈ ਕਿ ਲੱਖਾ ਸਿਧਾਣਾ ਨੇ ਉਸ 'ਤੇ ਹਮਲਾ ਕਰਵਾਇਆ ਹੈ। ਸੋਨੀ ਮਾਨ ਦਾ ਦੋਸ਼ ਹੈ ਕਿ ਉਸ ਦਾ ਇੱਕ ਗੀਤ 5 ਦਸੰਬਰ ਨੂੰ ਰਿਲੀਜ਼ ਹੋਇਆ ਜਿਸ ਤੋਂ ਬਾਅਦ ਲੱਖਾ ਸਿਧਾਣਾ ਵੱਲੋਂ ਗਾਣੇ ਨੂੰ ਗਾਣਾ ਡਿਲੀਟ ਕਰਨ ਦੀਆਂ ਧਮਕੀਆਂ ਮਿਲੀਆਂ ਸੀ।

ਉਧਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ।

ਪੰਜਾਬੀ ਗਾਇਕ ਸੋਨੀ ਮਾਨ ਨੇ ਦੱਸਿਆ ਕਿ ਉਨ੍ਹਾਂ ਦਾ ਨਵਾਂ ਗੀਤ  ਸੁਨ ਤਤਾ ਤਤਾ ਰਿਲੀਜ਼ ਹੋਇਆ। ਇਸੇ ਗੀਤ 'ਤੇ ਲੱਖਾ ਸਿਧਾਣਾ ਨੇ ਆਪਣਾ ਰੋਸ ਜ਼ਾਹਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਗੀਤ ਨੂੰ ਡਿਲੀਟ ਕਰਨ ਦੀਆਂ ਧਮਕੀਆਂ ਦਿੱਤੀਆਂ। ਸੋਨੀ ਨੇ ਕਿਹਾ ਕਿ ਜੇਕਰ ਗੀਤ 'ਤੇ ਕੋਈ ਇਤਰਾਜ਼ ਹੈ ਤਾਂ ਬੈਠ ਕੇ ਗੱਲ ਕੀਤੀ ਜਾ ਸਕਦੀ ਹੈ। ਪਰ ਉਨ੍ਹਾਂ ਦੇ ਘਰ 'ਤੇ ਇੱਕ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰਕੇ 10 ਤੋਂ 12 ਰਾਉਂਡ ਫਾਇਰ ਕੀਤੇ | ਜਿਸ ਵਿੱਚ ਰਣਬੀਰ ਸਿੰਘ ਬਾਠ ਅਤੇ ਪਰਿਵਾਰ ਨੇ ਬੜੀ ਮੁਸ਼ੱਕਤ ਨਾਲ ਆਪਣਾ ਬਚਾਅ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਥਿਆਰਬੰਦ ਵਿਅਕਤੀ ਗੋਲੀਆਂ ਚਲਾ ਕੇ ਆਪਣੀਆਂ ਕਾਰਾਂ ਵਿੱਚ ਸਵਾਰ ਹੋ ਕੇ ਫਰਾਰ ਹੋ ਗਏ। ਸੋਨੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਨੂੰ ਇਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਉਧਰ ਮੌਕੇ 'ਤੇ ਪਹੁੰਚੇ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੱਜਣ ਸਿੰਘ ਨੇ ਗਾਈਡ ਸੋਨੀ ਮਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲਿਆਂ ਨੂੰ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ: Trains Horn: ਤਾਂ ਇਹ ਹੈ ਟ੍ਰੇਨ ਦੇ ਹੌਰਨਾਂ ਰਾਜ਼, ਜਾਣੋ ਰੇਲ ਵੱਖ-ਵੱਖ ਹੌਰਨ ਕਿਉਂ ਵਜਾਉਂਦੀ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget