ਪੜਚੋਲ ਕਰੋ

Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ

Hoshiarpur News : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਬਣ ਗਿਆ

Hoshiarpur News : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ਅਤੇ ਪ੍ਰਸ਼ਾਸਨ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਬੁੱਤ ਨੂੰ ਭਾਰੀ ਚੀਜ਼ਾਂ ਨਾਲ ਨੁਕਸਾਨ ਪਹੁੰਚਾਇਆ ਗਿਆ ਹੈ, ਜਿਸ ਵਿੱਚ ਬੁੱਤ ਦਾ ਚਿਹਰਾ ਵਿਗਾੜ ਦਿੱਤਾ ਗਿਆ ਅਤੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ੇ ਤੋੜ ਦਿੱਤੇ ਗਏ। ਬੁੱਤ ਦੇ ਦੁਆਲੇ ਲਗਾਈ ਗਈ ਲਾਈਟਿੰਗ ਨੂੰ ਵੀ ਤੋੜਿਆ ਗਿਆ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਖਾਲਿਸਤਾਨੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਪਿੰਡ ਦੇ ਸਰਪੰਚ ਸ਼ਿੰਗਾਰਾ ਰਾਮ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। ਉਨ੍ਹਾਂ ਕਿਹਾ ਕਿ ਇਹ ਫਿਰਕੂ ਭਾਵਨਾਵਾਂ ਦਾ ਮਾਮਲਾ ਹੈ ਅਤੇ ਆਰੋਪੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨਾ ਰੋੜੀ ਪੁਲਿਸ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। 

ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਰੋਪੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸੋਸ਼ਲ ਮੀਡੀਆ 'ਤੇ ਭੜਕਾਊ ਸੰਦੇਸ਼ ਸਾਂਝਾ ਕਰਨ ਤੋਂ ਗੁਰੇਜ਼ ਕਰਨ। ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
PSEB 12th Result 2026: ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...
ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...
Punjab School Summer Vacations: ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 
Advertisement

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget