ਪੜਚੋਲ ਕਰੋ

ਡਾ. ਬਲਬੀਰ ਸਿੰਘ ਨੂੰ ਮਿਲਿਆ ਸਿਹਤ ਮਹਿਕਮਾ, CM ਮਾਨ ਸਮੇਤ ਇਨ੍ਹਾਂ ਮੰਤਰੀਆਂ ਦੇ ਵਿਭਾਗਾਂ 'ਚ ਹੋਇਆ ਬਦਲਾਅ

ਹਰਜੋਤ ਸਿੰਘ ਬੈਂਸ ਹੁਣ ਸਕੂਲੀ ਸਿੱਖਿਆ, ਹਾਇਰ ਐਜੂਕੇਸ਼ਨ ਅਤੇ ਤਕਨੀਕੀ ਸਿੱਖਿਆ ਤੇ ਇੰਡਸਟਰੀਅਲ ਟਰੇਨਿੰਗ ਦੇ ਮੰਤਰੀ ਹੋਣਗੇ। ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਮਹਿਕਮਾ ਵਾਪਸ ਲੈ ਕੇ ਨਵੇਂ ਬਣੇ ਮੰਤਰੀ ਡਾ: ਬਲਬੀਰ ਸਿੰਘ ਨੂੰ ਦਿੱਤਾ ਗਿਆ ਹੈ।

Punjab News: ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾ. ਬਲਬੀਰ ਸਿੰਘ ਨੂੰ ਨਵਾਂ ਵਜ਼ੀਰ ਬਣਾਇਆ ਗਿਆ ਹੈ। ਹਲਫ਼ ਲੈਣ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਮਹਿਕਮੇ ਦੀ ਕਮਾਨ ਸੰਭਾਈ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸਣੇ 6 ਮੰਤਰੀਆਂ ਦੇ ਵਿਭਾਗਾਂ ਵਿੱਚ ਮਹੱਤਵਪੂਰਨ ਅਦਲਾ ਬਦਲੀ ਕੀਤੀ ਗਈ ਹੈ।

ਕਿਹੜੇ ਮੰਤਰੀਆਂ ਦੇ ਵਿਭਾਗਾਂ ਵਿੱਚ ਨਹੀਂ ਹੋਇਆ ਕੋਈ ਬਦਲਾਅ

ਜਿਨ੍ਹਾਂ ਮੰਤਰੀਆਂ ਦੇ ਵਿਭਾਗਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ, ਉਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਡਾ: ਇੰਦਰਬੀਰ ਸਿੰਘ ਨਿੱਜਰ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਜੀਤ ਕੌਰ, ਸ:ਹਰਭਜਨ ਸਿੰਘ ਈ.ਟੀ.ਉ.,  ਲਾਲਜੀਤ ਸਿੰਘ ਭੁੱਲਰ ਅਤੇ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ।

ਮੁੱਖ ਮੰਤਰੀ ਨੂੰ ਮਿਲਿਆ ਨਵਾਂ ਮਹਿਕਮਾ

ਮੁੱਖ ਮੰਤਰੀ ਭਗਵੰਤ ਮਾਨ ਕੋਲ ਹੁਣ ਜੇਲ੍ਹ ਵਿਭਾਗ ਵੀ ਹੋਵੇਗਾ ਜੋ ਪਹਿਲਾਂ  ਹਰਜੋਤ ਸਿੰਘ ਬੈਂਸ ਕੋਲ ਸੀ।  ਹਰਜੋਤ ਸਿੰਘ ਬੈਂਸ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਕੇ ਇਹ ਮੀਤ ਹੇਅਰ ਨੂੰ ਦਿਤਾ ਗਿਆ ਹੈ।  ਹਰਜੋਤ ਸਿੰਘ ਬੈਂਸ ਹੁਣ ਸਕੂਲੀ ਸਿੱਖ਼ਿਆ, ਹਾਇਰ ਐਜੂਕੇਸ਼ਨ ਅਤੇ ਤਕਨੀਕੀ ਸਿੱਖਿਆ ਤੇ ਇੰਡਸਟਰੀਅਲ ਟਰੇਨਿੰਗ ਦੇ ਮੰਤਰੀ ਹੋਣਗੇ। ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਮਹਿਕਮਾ ਵਾਪਸ ਲੈ ਕੇ ਨਵੇਂ ਬਣੇ ਮੰਤਰੀ ਡਾ: ਬਲਬੀਰ ਸਿੰਘ ਨੂੰ ਦਿੱਤਾ ਗਿਆ ਹੈ।

ਫੌਜਾ ਸਿੰਘ ਸਰਾਰੀ ਨੇ ਦਿੱਤਾ ਸੀ ਅਸਤੀਫਾ

ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾ ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਰਾਜਭਵਨ ਵਿੱਚ ਡਾ ਬਲਬੀਰ ਸਿੰਘ ਨੂੰ ਗਵਰਨਰ ਬਨਵਾਰੀ ਲਾਲ ਨੇ ਹਲਫ਼ ਦਵਾਇਆ। ਦੱਸ ਦਈਏ ਕਿ ਬਲਬੀਰ ਸਿੰਘ ਪਟਿਆਲਾ ਦਿਹਾਤੀ ਸੀਟ ਤੋਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਅੱਜ ਫੌਜਾ ਸਿੰਘ ਸਰਾਰੀ ਵੱਲੋਂ ਨਿੱਜੀ ਕਾਰਨਾ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਤੀਫ਼ਾ  ਮਨਜ਼ੂਰ ਕਰ ਲਿਆ ਸੀ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਰਾਰੀ ਦੀ ਇੱਕ ਆਡਿਓ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ-ਦੇਣ ਦੀ ਗੱਲ ਹੋ ਰਹੀ ਸੀ। ਇਸ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਵਿੱਚ ਲਗਤਾਰ ਪੰਜਾਬ ਸਰਕਾਰ ਉੱਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਫੌਜਾ ਸਿੰਘ ਸਰਾਰੀ ਤੋਂ ਅਸਤੀਫਾ ਲਿਆ ਜਾਵੇ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget