ਪੜਚੋਲ ਕਰੋ

Dr. Baljeet Kaur: ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਰਹੇ।

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਨੇ 14 ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਤਰਸ ਦੇ ਅਧਾਰ ਤੇ 2 ਕਲਰਕਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget