ਪੜਚੋਲ ਕਰੋ

Punjab News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

Punjab News : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। 

Punjab News : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ( Dr. Baljit Kaur ) ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ।

ਇਸ ਲੋਗੋ ਵਿੱਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇੱਕ ਘੁਮਾਵਦਾਰ ਗੋਲਾ(ਚਾਪ) ਹੈ, ਜਿਸ ਨੂੰ ਕਿ ਹੇਠਾਂ ਇੱਕ ਹੱਥ ਦੁਆਰਾ ਸਹਾਰਾ ਦਿੱਤਾ ਹੋਇਆ ਹੈ, ਜੋ ਬੱਚਿਆਂ ਲਈ ਅਧਿਕਾਰ, ਉਮੀਦ, ਭਰੋਸਾ ਅਤੇ ਸਹਾਇਤਾ ਦਾ ਪ੍ਰਤੀਕ ਹੈ। ਇਹ ਲੋਗੋ ਬੱਚਿਆਂ ਦੀ ਭਲਾਈ ਅਤੇ ਬਾਲ ਅਧਿਕਾਰਾਂ ਪ੍ਰਤੀ ਕਮਿਸ਼ਨ ਦੇ ਭਰੋਸੇਮੰਦ ਅਤੇ ਕੁਸ਼ਲ ਕੰਮਕਾਜ 'ਤੇ ਰੌਸ਼ਨੀ ਪਾਉਂਦਾ ਹੈ। ਮੰਤਰੀ ਵੱਲੋਂ ਲੋਗੋਂ ਤਿਆਰ ਕਰਨ ਵਾਲੀ ਪ੍ਰੋ.ਅੰਜਲੀ ਅਗਰਵਾਲ ਦੀ ਸ਼ਲਾਘਾ ਕੀਤੀ, ਜਿਸ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਗੋਂ ਤਿਆਰ ਕੀਤਾ ਗਿਆ ਹੈ।
 
ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਇਹ ਲੋਗੋ ਬੱਚਿਆਂ ਦੇ ਜੀਵਨ ਵਿਕਾਸ ਦੇ ਚਾਰ ਪੜਾਵਾਂ ਨੁੰ ਰੂਪਮਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਭਰੋਸਾ ਪ੍ਰਗਟਾਇਆ ਕਿ ਲੋਗੋ ਕਮਿਸ਼ਨ ਦੇ ਮਿਸ਼ਨ ਦੇ ਇੱਕ ਸ਼ਕਤੀਸ਼ਾਲੀ ਪ੍ਰਤੀਕ ਵਜੋਂ ਕੰਮ ਕਰੇਗਾ ਅਤੇ ਸਾਡੇ ਸਮਾਜ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕਰੇਗਾ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget