ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਡਾ. ਦਲਜੀਤ ਗਿੱਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਸੰਭਾਲਿਆ ਅਹੁੱਦਾ
ਡਾ.ਦਲਜੀਤ ਸਿੰਘ ਗਿੱਲ ਨੂੰ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦ ਉਨਤ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਸਾਲ 1988 ਨੂੰ ਬਤੌਰ ਖੇਤੀ ਵਿਕਾਸ ਅਫ਼ਸਰ ਜੁਆਇੰਨ ਕੀਤਾ ਗਿਆ।
![ਡਾ. ਦਲਜੀਤ ਗਿੱਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਸੰਭਾਲਿਆ ਅਹੁੱਦਾ Dr. Daljit Gill held the post of Joint Director of Agriculture ਡਾ. ਦਲਜੀਤ ਗਿੱਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਸੰਭਾਲਿਆ ਅਹੁੱਦਾ](https://feeds.abplive.com/onecms/images/uploaded-images/2022/08/16/10669be9371651cea711d3073acc7eb0166065685226758_original.png?impolicy=abp_cdn&imwidth=1200&height=675)
Punjab News
ਚੰਡੀਗੜ੍ਹ: ਡਾ.ਦਲਜੀਤ ਸਿੰਘ ਗਿੱਲ ਨੂੰ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦ ਉਨਤ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਸਾਲ 1988 ਨੂੰ ਬਤੌਰ ਖੇਤੀ ਵਿਕਾਸ ਅਫ਼ਸਰ ਜੁਆਇੰਨ ਕੀਤਾ ਗਿਆ। ਇਸ ਉਪਰੰਤ ਮੱਕੀ ਵਿਕਾਸ ਅਫ਼ਸਰ, ਡਿਪਟੀ ਡਾਇਰੈਕਟਰ ਦਾਲਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਵਿਖੇ ਵੱਖ-ਵੱਖ ਅਹਿਮ ਅਹੁਦਿਆਂ ਤੇ ਸੇਵਾ ਨਿਭਾਈ ਗਈ।
ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ, "ਮੈਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਜੋਂ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਸੇਵਾਵਾਂ ਨਿਭਾਵਾਂਗਾ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਜਲੰਧਰ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)