ਚੰਡੀਗੜ੍ਹ: ਡਾ.ਦਲਜੀਤ ਸਿੰਘ ਗਿੱਲ ਨੂੰ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦ ਉਨਤ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਸਾਲ 1988 ਨੂੰ ਬਤੌਰ ਖੇਤੀ ਵਿਕਾਸ ਅਫ਼ਸਰ ਜੁਆਇੰਨ ਕੀਤਾ ਗਿਆ। ਇਸ ਉਪਰੰਤ ਮੱਕੀ ਵਿਕਾਸ ਅਫ਼ਸਰ, ਡਿਪਟੀ ਡਾਇਰੈਕਟਰ ਦਾਲਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਵਿਖੇ ਵੱਖ-ਵੱਖ ਅਹਿਮ ਅਹੁਦਿਆਂ ਤੇ ਸੇਵਾ ਨਿਭਾਈ ਗਈ।


ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ, "ਮੈਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਜੋਂ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਸੇਵਾਵਾਂ ਨਿਭਾਵਾਂਗਾ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।"


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ