ਪੜਚੋਲ ਕਰੋ

'ਆਪ' ਦੇ ਬਾਗ਼ੀ ਡਾ. ਗਾਂਧੀ ਨੇ ਬਣਾਇਆ ਨਵਾਂ ਫਰੰਟ

ਚੰਡੀਗੜ੍ਹ: ਪਟਿਆਲਾ ਤੋਂ ਲੋਕ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਬਾਗ਼ੀ ਲੀਡਰ ਡਾ. ਧਰਮਵੀਰ ਗਾਂਧੀ ਪੰਜਾਬ ਮੰਚ ਨਾਂ ਦਾ ਨਵਾਂ ਸਿਆਸੀ ਫਰੰਟ ਗਠਿਤ ਕਰ ਲਿਆ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਡਾ. ਗਾਂਧੀ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਫਰੰਟ ਨੂੰ ਅੱਗੇ ਜਾ ਕੇ ਖੇਤਰੀ ਪਾਰਟੀ ਦਾ ਰੂਪ ਦਿੱਤਾ ਜਾ ਸਕਦਾ ਹੈ। ਡਾ. ਗਾਂਧੀ ਨੇ ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਮੰਗਣ 'ਤੇ ਟਿੱਪਣੀ ਕੀਤੀ ਕਿ ਇਸ ਤੋਂ ਚੰਗਾ ਤਾਂ ਉਹ ਜੇਲ੍ਹ ਚਲਾ ਜਾਂਦਾ। ਡਾ. ਗਾਂਧੀ ਨੇ ਕੇਂਦਰ ਵਿੱਚ ਸੱਤਾ 'ਤੇ ਕਾਬਜ਼ ਭਾਜਪਾ ਸਮੇਤ ਸਾਰੀਆਂ ਕੌਮੀ ਸਿਆਸੀ ਪਾਰਟੀਆਂ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦੇ ਮੰਚ ਦਾ ਉਦੇਸ਼ ਫੈਡਰਲ ਭਾਰਤ ਤੇ ਜਮਹੂਰੀ ਪੰਜਾਬ ਦੀ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਨੇ ਹਮੇਸ਼ਾ ਦੇਸ਼ ਨੁਕਸਾਨ ਕੀਤਾ ਹੈ, ਸੋ ਖੇਤਰੀ ਪਾਰਟੀਆਂ ਹੀ ਦੇਸ਼ ਦਾ ਕੁਝ ਸਵਾਰ ਸਕਦੀਆਂ ਹਨ। ਆਪ' ਦੇ ਬਾਗ਼ੀ ਡਾ. ਗਾਂਧੀ ਨੇ ਬਣਾਇਆ ਨਵਾਂ ਫਰੰਟ ਉਨ੍ਹਾਂ ਕਿਹਾ ਕਿ ਇਸ ਸਮੇਂ ਕੇਂਦਰ ਨੇ ਸਾਰੀਆਂ ਸ਼ਕਤੀਆਂ ਆਪਣੇ ਹੱਥ ਹੇਠਾਂ ਰੱਖੀਆਂ ਹਨ ਜਦਕਿ ਸੂਬਿਆਂ ਨੂੰ ਵਧੇਰੇ ਖ਼ੁਦਮੁਖ਼ਤਿਆਰੀ ਦੇਣ ਦੀ ਲੋੜ ਹੈ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਹੌਲੀ-ਹੌਲੀ ਦਿਵਾਲੀਏਪਣ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਚ ਭਾਰਤ ਨੂੰ ਸੱਚਮੁੱਚ ਫੈਡਰਲ ਬਣਾਉਣ ਲਈ ਯਤਸ਼ੀਲ ਹੋਵੇਗਾ ਤੇ ਪੰਜਾਬ ਦੇ ਮੁਕੰਮਲ ਜਮਹੂਰੀਕਰਨ ਲਈ ਸੰਘਰਸ਼ੀਲ ਰਹੇਗਾ। ਡਾ. ਗਾਂਧੀ ਨੇ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਮੰਚ ਦੇ ਮੁਢਲੇ ਮੈਂਬਰ ਡਾ. ਜਗਜੀਤ ਚੀਮਾ, ਪ੍ਰੋ. ਬਾਵਾ ਸਿੰਘ, ਪ੍ਰੋ. ਮਲਕੀਅਤ ਸਿੰਘ ਸੈਣੀ, ਪ੍ਰੋ. ਰੌਣਕੀ ਰਾਮ, ਸੁਖਦੇਵ ਸਿੰਘ ਪੱਤਰਕਾਰ, ਹਰਮੀਤ ਬਰਾੜ, ਗੁਰਪ੍ਰੀਤ ਗਿੱਲ, ਦਿਲਪ੍ਰੀਤ ਗਿੱਲ ਤੇ ਹਰਜਿੰਦਰ ਜੀਰਾ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਪਿੰਡ-ਪਿੰਡ ਜਾ ਕੇ ਹੋਰਾਂ ਲੋਕਾਂ ਨੂੰ ਆਪਣੇ ਨਾਲ ਜੋੜਨਗੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget