ਪੜਚੋਲ ਕਰੋ

ਡਾ. ਗਾਂਧੀ ਵੱਲੋਂ ਕੈਪਟਨ ਦੀ ਪਤਨੀ ਦੀ ਬੁਲੇਟ ਪਰੂਫ ਗੱਡੀ 'ਤੇ 'ਬੰਬਾਰੀ'

ਡਾ. ਗਾਂਧੀ ਨੇ ਕਿਹਾ ਕਿ ਪਰਨੀਤ ਕੌਰ ਨੂੰ ਆਮ ਜਨਤਾ ਤੋਂ ਕਾਹਦਾ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਦੀ ਪਤਨੀ ਹੋਣ ਕਾਰਨ ਡੇਢ ਕਰੋੜ ਰੁਪਏ ਦੀ ਕਾਰ ਮਿਲਣੀ ਬੇਹੱਦ ਗ਼ਲਤ ਹੈ।

ਪਟਿਆਲਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵੱਲੋਂ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਆਪਣੀ ਵਿਰੋਧੀ ਉਮੀਦਾਵਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਇਸ ਵਾਰ ਡਾ. ਗਾਂਧੀ ਦੇ ਨਿਸ਼ਾਨੇ 'ਤੇ ਪਰਨੀਤ ਕੌਰ ਦੀ ਬੁਲੇਟ ਪਰੂਫ ਗੱਡੀ ਰਹੀ। ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਨੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੂੰ ਬੁਲੇਟ ਪਰੂਫ ਕਾਰ ਦੇਣ ਦੇ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਨੂੰ ਆਮ ਜਨਤਾ ਤੋਂ ਕਾਹਦਾ ਡਰ ਸਤਾ ਰਿਹਾ ਹੈ। ਡਾ. ਗਾਂਧੀ ਨੇ ਕਿਹਾ ਕਿ ਸਿਰਫ ਮੁੱਖ ਮੰਤਰੀ ਦੀ ਪਤਨੀ ਹੋਣ ਕਾਰਨ ਡੇਢ ਕਰੋੜ ਰੁਪਏ ਦੀ ਕਾਰ ਮਿਲਣੀ ਬੇਹੱਦ ਗ਼ਲਤ ਹੈ। ਡਾ. ਗਾਂਧੀ ਵੱਲੋਂ ਕੈਪਟਨ ਦੀ ਪਤਨੀ ਦੀ ਬੁਲੇਟ ਪਰੂਫ ਗੱਡੀ 'ਤੇ 'ਬੰਬਾਰੀ ਡਾ. ਧਰਮਵੀਰ ਗਾਂਧੀ ਨੇ ਸਵਾਲ ਚੁੱਕਿਆ ਕਿ ਬੁਲੇਟ ਪਰੂਫ ਗੱਡੀ ਦਾ ਪੈਸਾ ਪਰਨੀਤ ਕੌਰ ਕਿੱਥੋਂ ਦੇਵੇਗੀ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਟਿਕਟ ਵੀ ਸ਼ਾਹੀ ਖ਼ਾਨਦਾਨ ਕਰਕੇ ਮਿਲੀ ਹੈ। ਡਾ. ਗਾਂਧੀ ਨੇ ਕਿਹਾ ਕਿ 15 ਸਾਲਾਂ ਤੋਂ ਪਰਨੀਤ ਕੌਰ ਪਟਿਆਲਾ ਵਿੱਚ ਹੀ ਸੀ, ਉਨ੍ਹਾਂ ਕੋਈ ਵਿਕਾਸ ਨਹੀਂ ਕੀਤਾ ਅਤੇ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਆ ਗਏ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਦੂਜੇ ਸਥਾਨ 'ਤੇ ਰਹਿਣ ਵਾਲੀ ਪਰਨੀਤ ਕੌਰ ਨੂੰ 20 ਕੁ ਹਜ਼ਾਰ ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਸੀ। ਇਸ ਵਾਰ ਦੋਵਾਂ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਚੋਣ ਮੈਦਾਨ ਵਿੱਚ ਹਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget