ਪੜਚੋਲ ਕਰੋ

'ਆਪ' ਦੀਆਂ ਗਲਤੀਆਂ ਕਾਰਨ ਘਟ ਰਿਹਾ ਭਰੋਸਾ: ਡਾ. ਗਾਂਧੀ

ਪਟਿਆਲਾ: ਚੋਣ ਮੈਨੀਫੈਸਟੋ ਦੀ ਤੁਲਨਾ ਧਾਰਮਿਕ ਗ੍ਰੰਥਾਂ ਨਾਲ ਕਰਕੇ ਬੁਰੀ ਫਸੀ ਆਮ ਆਦਮੀ ਪਾਰਟੀ ਦੀ ਇਸ ਗਲਤੀ ਦੀ ਪਟਿਆਲਾ ਦੇ ਸਾਂਸਦ ਡਾ. ਧਰਮਵੀਰ ਗਾਂਧੀ ਨੇ ਵੀ ਅਲੋਚਨਾ ਕੀਤੀ ਹੈ। ਡਾ. ਗਾਂਧੀ ਨੇ ਆਖਿਆ ਕਿ ਇਸ ਤਰ੍ਹਾਂ ਦੀਆਂ ਗਲਤੀਆਂ ਕਾਰਨ ਆਮ ਆਦਮੀ ਪਾਰਟੀ ਪ੍ਰਤੀ ਪੰਜਾਬ ਦੇ ਲੋਕਾਂ ਦਾ ਯਕੀਨ ਘਟਦਾ ਜਾ ਰਿਹਾ ਹੈ।       ਡਾ. ਗਾਂਧੀ ਨੇ ਆਮ ਆਦਮੀ ਪਾਰਟੀ ਦੀ ਇਸ ਗਲਤੀ ਦਾ ਕਾਰਨ ਦਿੱਲੀ ਦੇ ਆਗੂਆਂ ਵੱਲੋਂ ਪੰਜਾਬ ਦੀ ਵਾਗਡੋਰ ਸੰਭਾਲਣ ਨੂੰ ਦੱਸਿਆ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਪੰਜਾਬ ਤੋਂ ਬਾਹਰੀ ਲੋਕਾਂ ਨੂੰ ਪੰਜਾਬ ਵਿੱਚ ਪਾਰਟੀ ਦੀ ਕਮਾਨ ਸੰਭਾਲੀ ਗਈ ਹੈ। ਇਹ ਬਾਹਰੀ ਆਗੂ ਪੰਜਾਬ ਦੀਆਂ ਰਵਾਇਤਾਂ ਨੂੰ ਨਹੀਂ ਜਾਣਦੇ। ਇਹੋ ਕਾਰਨ ਹੈ ਕਿ ਚੋਣ ਮੈਨੀਫੈਸਟੋ ਜਾਰੀ ਕਰਦਿਆਂ ਪਾਰਟੀ ਵੱਲੋਂ ਦੋ ਵੱਡੀਆਂ ਗਲਤੀਆਂ ਕਰਕੇ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਗਈ ਹੈ।     ਡਾ. ਗਾਂਧੀ ਨੇ ਆਖਿਆ ਕਿ ਹਮੇਸ਼ਾਂ ਧਰਮ ਤੇ ਰਾਜਨੀਤੀ ਨੂੰ ਅਲੱਗ ਰੱਖਣ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਵੀ ਅੱਜ ਪੂਰੀ ਤਰ੍ਹਾਂ ਧਰਮ ਦੀ ਰਾਜਨੀਤੀ ਕਰ ਰਹੀ ਹੈ। ਇਹੋ ਕਾਰਨ ਹੈ ਕਿ ਪਾਰਟੀ ਦੇ ਵੱਡੇ ਲੀਡਰਾਂ ਵੱਲੋਂ ਸੂਬੇ ਦੇ ਹਰ ਧਾਰਮਿਕ ਡੇਰਿਆਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget