ਪੜਚੋਲ ਕਰੋ

ਫੰਡਾਂ ਤੇ ਵੋਟਾਂ ਲਈ ਡਾ. ਗਾਂਧੀ ਨੇ ਆਮ ਲੋਕਾਂ ਕੋਲ ਅੱਡੀ ਝੋਲੀ

ਚੋਣ ਮੀਟਿੰਗ ਨੂੰ ਸੰਬੋਧਨ ਕਰਕੇ ਜਦ ਉਹ ਲੋਕਾਂ ਅੱਗੇ ਝੋਲੀ ਅੱਡਦੇ ਹਨ ਤਾਂ ਉਨ੍ਹਾਂ ਦੀ ਝੋਲੀ ਵਿੱਚ ਦਾਨ ਵਜੋਂ 10, 20, 50, 100 ਤੇ ਕੋਈ 500 ਰੁਪਏ ਤਕ ਪਾ ਦਿੰਦਾ ਹੈ।

ਪਟਿਆਲਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਚੋਣ ਪ੍ਰਚਾਰ ਤੇ ਫੰਡ ਇਕੱਠਾ ਕਰਨ ਦਾ ਵਿਲੱਖਣ ਤਰੀਕਾ ਅਖ਼ਤਿਆਰ ਕੀਤਾ ਹੋਇਆ ਹੈ। ਡਾ. ਗਾਂਧੀ ਬੇਸ਼ੱਕ ਕਰੋੜਪਤੀ ਹਨ, ਪਰ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਉਹ ਮੀਟਿੰਗ ਮਗਰੋਂ ਉਹ ਝੋਲੀ ਅੱਡ ਕੇ ਲੋਕਾਂ ਤੋਂ ਮਾਇਆ ਦਾ ਦਾਨ ਮੰਗਦੇ ਹਨ। ਲੋਕ ਵੀ ਡਾ. ਧਰਮਵੀਰ ਗਾਂਧੀ ਦੀ ਝੋਲੀ ਨੋਟਾਂ ਨਾਲ ਭਰ ਦਿੰਦੇ ਹਨ। ਡਾ. ਗਾਂਧੀ ਦਾ ਕਹਿਣਾ ਹੈ ਕਿ ਅੱਜ-ਕੱਲ੍ਹ ਚੋਣ ਲੜਨਾ ਬੇਹੱਦ ਮਹਿੰਗਾ ਹੋਇਆ ਪਿਆ ਹੈ, ਪਰ ਉਹ ਚੋਣਾਂ ਵਿੱਚ ਵਾਧੂ ਪੈਸਾ ਖ਼ਰਚਣ ਦੇ ਸਮਰੱਥ ਨਹੀਂ ਹਨ। ਇਸ ਕਰਕੇ ਉਨ੍ਹਾਂ ਨੂੰ ਵੋਟ ਦੇ ਨਾਲ ਨਾਲ ਹਲਕੇ ਦੇ ਵੋਟਰਾਂ ਤੋਂ ਨੋਟ ਵੀ ਚਾਹੀਦੇ ਹਨ। ਚੋਣ ਮੀਟਿੰਗ ਨੂੰ ਸੰਬੋਧਨ ਕਰਕੇ ਜਦ ਉਹ ਲੋਕਾਂ ਅੱਗੇ ਝੋਲੀ ਅੱਡਦੇ ਹਨ ਤਾਂ ਉਨ੍ਹਾਂ ਦੀ ਝੋਲੀ ਵਿੱਚ ਦਾਨ ਵਜੋਂ 10, 20, 50, 100 ਤੇ ਕੋਈ 500 ਰੁਪਏ ਤਕ ਪਾ ਦਿੰਦਾ ਹੈ। ਪੀਡੀਏ ਵੱਲੋਂ ਚੋਣ ਲੜ ਰਹੇ ਨਵਾਂ ਪੰਜਾਬ ਪਾਰਟੀ ਦੇ ਮੋਢੀ ਡਾ. ਧਰਮਵੀਰ ਗਾਂਧੀ ਦੀ ਕੁੱਲ ਸੰਪੱਤੀ ਸਾਢੇ ਕੁ ਚਾਰ ਕਰੋੜ ਰੁਪਏ ਹੈ। ਚੋਣ ਕਮਿਸ਼ਨ ਨੂੰ 2014 ਵਿੱਚ ਦਿੱਤੇ ਵੇਰਵਿਆਂ ਮੁਤਾਬਕ ਚੱਲ ਸੰਪਤੀ ਵਿੱਚ 1.63 ਕਰੋੜ ਰੁਪਏ ਡਾ. ਧਰਮਵੀਰ ਗਾਂਧੀ ਕੋਲ ਹਨ ਜਦੋਂਕਿ 55.35 ਲੱਖ ਰੁਪਏ ਉਸ ਦੀ ਪਤਨੀ ਪਦਮਾ ਕੌਸ਼ਲ ਦੇ ਨਾਂ ਸਨ। ਇਸੇ ਤਰ੍ਹਾਂ ਅਚੱਲ ਸੰਪਤੀ ਵਿੱਚ 1.42 ਕਰੋੜ ਡਾ. ਗਾਂਧੀ ਕੋਲ ਤੇ 90.45 ਲੱਖ ਉਨ੍ਹਾਂ ਦੀ ਪਤਨੀ ਕੋਲ ਹਨ। ਡਾ. ਗਾਂਧੀ ਦਾ ਦਾਅਵਾ ਹੈ ਕਿ ਸਾਲ 2014 ਦੀ ਚੋਣ ਵਿਚ ਉਨ੍ਹਾਂ ਦਾ 36 ਲੱਖ ਰੁਪਏ ਖ਼ਰਚ ਆਇਆ ਸੀ। ਡਾ. ਗਾਂਧੀ ਇਹ ਵੀ ਕਹਿੰਦੇ ਹਨ ਕਿ ਉਹ ਆਮ ਲੋਕਾਂ ਵਰਗੇ ਉਮੀਦਵਾਰ ਹਨ, ਇਸ ਉਨ੍ਹਾਂ ਨੂੰ ਬੁਲੇਟ ਪਰੂਫ ਗੱਡੀ ਦੀ ਲੋੜ ਨਹੀਂ ਹੈ। ਉਹ ਕਹਿੰਦੇ ਹਨ ਕਿ ਲੋਕ ਉਨ੍ਹਾਂ ਦੀ ਚੋਣ ਲੜ ਰਹੇ ਹਨ, ਜੋ ਉਨ੍ਹਾਂ ਨੂੰ ਨੋਟ ਵੀ ਦੇ ਰਹੇ ਹਨ ਤੇ ਵੋਟ ਵੀ ਦੇਣਗੇ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget