ਡਾ. ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ
ਡਾ. ਸਤਬੀਰ ਸਿੰਘ ਗੋਸਲ (Dr. Satbir Singh Gosal) ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ (Punjab Agricultural University Ludhiana) ਦਾ ਨਵੇਂ ਵਾਈਸ ਚਾਂਸਲਰ ਲਾਇਆ ਗਿਆ ਹੈ।
ਚੰਡੀਗੜ੍ਹ: ਉੱਘੇ ਖੋਜਕਾਰ ਡਾ. ਸਤਬੀਰ ਸਿੰਘ ਗੋਸਲ (Dr. Satbir Singh Gosal) ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ (Punjab Agricultural University Ludhiana) ਦਾ ਨਵੇਂ ਵਾਈਸ ਚਾਂਸਲਰ ਲਾਇਆ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨਾ ਕਿਹਾ ਹੈ ਕਿ ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ।
ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ
— Bhagwant Mann (@BhagwantMann) August 19, 2022
ਇਸ ਦੌਰਾਨ ਮੁੱਖ ਮੰਤਰੀ ਭਗਵੰਡ ਮਾਨ ਨੇ ਟਵਿਟ ਕਰਦੇ ਹੋਏ ਲਿਖਿਆ ਕਿ , ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ
Punjab Breaking News LIVE: ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ 'ਤੇ ਕੋਹਰਾਮ, ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ ਆਈ ਸਾਹਮਣੇ, 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ, ਕਿਸਾਨ ਅੰਦੋਲਨ ਮੁੜ ਸ਼ੁਰੂ..ਅੱਜ ਦੀਆਂ ਵੱਡੀਆਂ ਖਬਰਾਂ
'ਆਪ' ਲਗਾਤਾਰ ਭਾਰਤ ਦੀ ਤਰੱਕੀ ਲਈ ਕੰਮ ਕਰ ਰਹੀ ਪਰ ਕੁਝ ਲੋਕਾਂ ਨੂੰ ਇਹ ਪਸੰਦ ਨਹੀਂ, ਤੁਸੀਂ ਆਪਣਾ ਜ਼ੋਰ ਲਾ ਲਓ, ਕੇਜਰੀਵਾਲ ਨੇ ਵੰਗਾਰਿਆ
CBI Raid at Sisodia's house : ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੇ ਘਰ ਛਾਪੇ 'ਤੇ ਕਪਿਲ ਸਿੱਬਲ ਤੋਂ ਲੈ ਕੇ ਭਗਵੰਤ ਮਾਨ ਤੱਕ, ਕਿਸ ਨੇ ਕੀ ਕਿਹਾ
PNB ਦੇ ਗਾਹਕਾਂ ਲਈ ਸ਼ਾਨਦਾਰ ਤੋਹਫਾ, ਬੈਂਕ ਮੁਫਤ 'ਚ ਦੇ ਰਿਹੈ 8 ਲੱਖ ਰੁਪਏ ਦਾ ਫ਼ਾਇਦਾ, ਜਾਣੋ ਕਿਵੇਂ