ਚੰਡੀਗੜ੍ਹ:  ਉੱਘੇ ਖੋਜਕਾਰ ਡਾ. ਸਤਬੀਰ ਸਿੰਘ ਗੋਸਲ (Dr. Satbir Singh Gosal)  ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ (Punjab Agricultural University Ludhiana) ਦਾ ਨਵੇਂ ਵਾਈਸ ਚਾਂਸਲਰ ਲਾਇਆ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨਾ ਕਿਹਾ ਹੈ ਕਿ ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ।