ਪੜਚੋਲ ਕਰੋ

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ 519 ਕਰੋੜ ਦੀ ਲਾਗਤ ਵਾਲੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਨਿੱਜਰ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਬੁੱਢਾ ਨਾਲਾ ਵਿੱਚ ਕਿਸੇ ਵੀ ਤਰਾਂ ਦਾ ਗੰਦਾ ਪਾਣੀ ਪੈਣ ਤੋਂ ਰੋਕਣਾ ਹੈ। ਇਹ ਗੰਦਾ ਪਾਣੀ ਸੀਵਰੇਜ਼ ਟਰੀਟਮੈਂਟ ਪਲਾਂਟ ਨਾਲ ਸੋਧਿਆ ਜਾਵੇਗਾ।

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਦੇ ਕਾਰਨ ਲੋਕਾਂ ਨੂੰ ਦਰਪੇਸ਼ ਵੱਖ ਵੱਖ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਣ ਲਈ 519 ਕਰੋੜ ਦੇ ਚੱਲ ਰਹੇ  ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। 

ਇਸ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ ਹੈ ਤਾਂ ਜੋ ਲੁਧਿਆਣਾ ਦੇ ਬੁੱਢਾ ਨਾਲਾ ਨੂੰ ਪੁਨਰਜੀਵੰਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਨਿੱਜਰ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਬੁੱਢਾ ਨਾਲਾ ਵਿੱਚ ਕਿਸੇ ਵੀ ਤਰਾਂ ਦਾ ਗੰਦਾ ਪਾਣੀ ਪੈਣ ਤੋਂ ਰੋਕਣਾ ਹੈ। ਇਹ ਗੰਦਾ ਪਾਣੀ ਸੀਵਰੇਜ਼ ਟਰੀਟਮੈਂਟ ਪਲਾਂਟ ਨਾਲ ਸੋਧਿਆ ਜਾਵੇਗਾ। ਇਸ ਦੇ ਨਾਲ ਇੱਕ ਪਾਸੇ ਲੋਕਾਂ ਨੂੰ ਗੰਦੇ ਪਾਣੀ ਤੋਂ ਛੁਟਕਾਰਾ ਮਿਲੇਗਾ ਅਤੇ ਦੂਜੇ ਪਾਸੇ ਇਹ ਸੋਧਿਆ ਗਿਆ ਪਾਣੀ ਖੇਤੀ ਲਈ ਵਰਤਿਆ ਜਾ ਸਕੇਗਾ।

ਡਾ. ਨਿੱਜਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਵਿੱਚ ਉਦਯੋਗਾਂ ਦੇ ਵੱਡੀ ਪੱਧਰ ’ਤੇ ਵਧਣ ਕਾਰਨ ਬੁੱਢਾ ਨਾਲਾ ਬੁਰੀ ਤਰਾਂ ਪ੍ਰਦੂਸ਼ਤ ਹੋਇਆ ਹੈ। ਇਨਾਂ ਉਦਯੋਗਾਂ ਦੇ ਰਸਾਇਣ, ਧਾਤ ਅਤੇ  ਡੇਅਰੀਆਂ ਦੇ ਬਚੇ-ਖੁਚੇ ਪਦਾਰਥ ਆਦਿ,  ਬੁੱਢਾ ਨਾਲਾ ਵਿੱਚ ਪੈਣ ਨਾਲ ਲੋਕਾਂ ਦੇ ਜੀਵਨ ਲਈ ਗੰਭੀਰ ਖਤਰਾ ਪੈਦਾ ਹੋਇਆ। ਇਸ ਤੋਂ ਇਲਾਵਾ ਸੀਵਰੇਜ਼ ਦਾ ਪਾਣੀ ਵੀ ਬੁੱਢੇ ਨਾਲੇ ਵਿੱਚ ਹੀ ਪੈਂਦਾ ਰਿਹਾ ਹੈ। ਇਸ ਕਰਕੇ ਇਹ ਬੁੱਢਾ ਨਾਲਾ ਸਤਲੁਜ ਨਦੀ ਦੇ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਬਣ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਹਿਲ ਦੇ ਰਹੀ ਹੈ।

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget