ਪੜਚੋਲ ਕਰੋ

13 ਮਹੀਨਿਆਂ ਬਾਅਦ ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਚਾਂਸਲਰ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਡਾ. ਜਗਦੀਪ ਸਿੰਘ ਇਕ ਬੇਹੱਦ ਸਮਝਦਾਰ, ਤਜੁਰਬੇਕਾਰ, ਸਿੱਖਿਆ ਸ਼ਾਸ਼ਤਰੀ ਹਨ, ਜਿਨ੍ਹਾਂ ’ਤੇ ਪੰਜਾਬੀ ਯੂਨੀਵਰਸਿਟੀ ਨੂੰ ਠੀਕ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਪਾਈ ਗਈ ਹੈ।

Punjab News: ਪੰਜਾਬੀ ਯੂਨੀਵਰਸਿਟੀ ਨੂੰ ਲਗਭਗ 13 ਮਹੀਨਿਆਂ ਬਾਅਦ ਆਖਿਰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਸਰਕਾਰ ਵੱਲੋਂ ਚੌਥੀ ਵਾਰ ਬਦਲ ਕੇ ਭੇਜੇ ਗਏ ਪੈਨਲ ’ਚ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ (ਆਈਜਰ ਸੰਸਥਾ) ਦੇ ਰਜਿਸਟਰਾਰ ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਡਾ. ਜਗਦੀਪ ਸਿੰਘ ਇਕ ਬੇਹੱਦ ਸਮਝਦਾਰ, ਤਜੁਰਬੇਕਾਰ, ਸਿੱਖਿਆ ਸ਼ਾਸ਼ਤਰੀ ਹਨ, ਜਿਨ੍ਹਾਂ ’ਤੇ ਪੰਜਾਬੀ ਯੂਨੀਵਰਸਿਟੀ ਨੂੰ ਠੀਕ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਪਾਈ ਗਈ ਹੈ। ਡਾ. ਜਗਦੀਪ ਸਿੰਘ ਆਈਜਰ ਦੇ ਰਜਿਸਟਰਾਰ ਤੋਂ ਪਹਿਲਾਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ’ਚ ਬਤੌਰ ਐਡਵਾਈਜ਼ਰ ਕੰਮ ਕਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget