Punjab News: ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਡਾ. ਲਖਬੀਰ ਸਿੰਘ
Punjab News: ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ।
Punjab News: ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ। ਦੱਸ ਦਈਏ ਕਿ ਡਾ. ਲਖਬੀਰ ਸਿੰਘ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਮਿਲਾਵਟਖੋਰੀ ਵਿਰੁੱਧ ਆਪਣੀ ਮੁਹਿੰਮ ਲਈ ਪ੍ਰਸਿੱਧ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Accident News: ਧਾਰਮਿਕ ਸਥਾਨ ਤੋਂ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 2 ਗੰਭੀਰ ਜ਼ਖ਼ਮੀ