ਪੜਚੋਲ ਕਰੋ

ਡਾ. ਮਨਮੋਹਨ ਸਿੰਘ ਭਖਾਉਣਗੇ ਪੰਜਾਬ ਦਾ ਚੋਣ ਪਿੜ!

ਚੰਡੀਗੜ੍ਹ: ਕਾਂਗਰਸ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਮੈਦਾਨ ਵਿੱਚ ਉਤਾਰ ਕੇ ਵਿਰੋਧੀਆਂ ਦੇ ਹੌਸਲੇ ਪਸਤ ਕਰਨਾ ਚਾਹੁੰਦੀ ਹੈ। ਪਿਛਲੀ ਵਾਰ ਵੀ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਮੈਦਾਨ ਵਿੱਚ ਉਤਾਰ ਕੇ ਪੂਰੇ ਪੰਜਾਬ ਦਾ ਸਿਆਸੀ ਅਖਾੜਾ ਭਖਾ ਦਿੱਤਾ ਸੀ। ਕੈਪਟਨ ਨੇ ਬੀਜੇਪੀ ਦੇ ਥੰਮ੍ਹ ਅਰੁਣ ਜੇਤਲੀ ਨੂੰ ਹਰਾਇਆ ਸੀ। ਇਸੇ ਰਣਨੀਤੀ ਤਹਿਤ ਪੰਜਾਬ ਕਾਂਗਰਸ ਨੇ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ ਲੀਡਰਾਂ ਨੇ ਬਾਕਾਇਦਾ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਵਾਲਿਆਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸ਼ਾਮਲ ਸਨ। ਪੰਜਾਬ ਦੇ ਲੀਡਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਤੋਂ ਲੋਕ ਸਭਾ ਚੋਣ ਲੜਣ ਦੀ ਪੇਸ਼ਕਸ਼ ਕੀਤੀ। ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਨੂੰ ਇਸ ਪੇਸ਼ਕਸ਼ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਹਾਈਕਮਾਨ ਵੀ ਇਸ ਬਾਰੇ ਵਿਚਾਰ ਕਰ ਰਹੀ ਹੈ। ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਹੀ ਹਨ। ਇਸ ਲਈ ਉਨ੍ਹਾਂ ਦੇ ਮੈਦਾਨ ਵਿੱਚ ਆਉਣ ਨਾਲ ਕਾਂਗਰਸ ਨੂੰ ਲਾਹਾ ਹੋਏਗਾ। ਉਧਰ, ਬੀਜੇਪੀ ਇਸ ਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ 'ਤੇ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget