ਪੜਚੋਲ ਕਰੋ

ਡਾ. ਨਿੱਜਰ ਨੇ ਮੂਲ ਅਨਾਜ ਦੀ ਪੈਦਾਵਾਰ 'ਤੇ ਦਿੱਤਾ ਜੋਰ

ਡਾ. ਨਿੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ।

Punjab News: ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ "ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਮਾਗਮ ਵਿੱਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਮੋਟੇ ਅਨਾਜ ਦੀ ਪੈਦਾਵਾਰ ਕਰਨ ਦੇ ਜ਼ੋਰ ਦਿੱਤਾ।

ਡਾ. ਨਿੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੋਟਾ ਅਨਾਜ ਜਿਸ ਵਿਚ ਮੁੱਖ ਤੌਰ ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦਿਕ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ। ਜਿਸ ਨਾਲ ਸਾਡੀ ਮਿੱਟੀ ਵੀ ਉਪਜਾਊ ਬਣੀ ਰਹਿੰਦੀ ਹੈ। ਡਾ. ਨਿੱਜਰ ਨੇ ਕਿਹਾ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦੇ ਬਾਰੇ ਜਾਗਰੂਕਤਾ ਲਹਿਰ ਚਲਾਈ ਗਈ। ਉਨਾਂ ਕਿਹਾ ਕਿ ਸਰਕਾਰ ਵੀ ਇਨਾਂ ਦੀ ਮਦਦ ਕਰੇਗੀ।

ਡਾ. ਨਿੱਜਰ ਨੇ ਕਿਹਾ ਕਿ ਕਿਸੇ ਸਮੇਂ ਮੋਟਾ ਅਨਾਜ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੁੰਦੀ ਸੀ। ਪਰ ਸਾਡੀ ਰਹਿਣ ਸਹਿਣ ਵਿਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ ਵਿਚੋਂ ਗਾਇਬ ਹੋ ਗਿਆ ਹੈ। ਉਸਦਾ ਖਾਮਿਆਜਾ ਅਸੀਂ ਕਈ ਭਿਆਨਕ ਬਿਮਾਰੀਆਂ ਨਾਲ ਭੁਗਤ ਰਹੇ ਹਾਂ।  

ਉਨਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਮੋਟੇ ਅਨਾਜ ਨੂੰ ਮੁੜ ਆਪਣੀ ਥਾਲੀ ਦਾ ਹਿੱਸਾ ਬਣਾਈਏ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚੀਏ।  ਉਨਾਂ ਕਿਹਾ ਕਿ ਅਸੀਂ ਕਣਕ ਅਤੇ ਝੋਨੇ ਦੀ ਜਿਆਦਾ ਵਰਤੋਂ ਕਰਕੇ ਖੁਦ ਬਿਮਾਰੀਆਂ ਨੂੰ ਸੱਦਾ ਦਿੱਤਾ ਹੈ ਅਤੇ ਸਾਨੂੰ ਮੁੱੜ ਆਪਣਾ ਮੂਲ ਅਨਾਜ ਵੱਲ ਮੁੜਨਾ ਪਵੇਗਾ।

ਉਨਾਂ ਕਿਹਾ ਕਿ ਕਣਕ ਵਿੱਚ ਗਲੂਟਨ ਦੀ ਜਿਆਦਾ ਮਾਤਰਾ ਹੋਣ ਕਰਕੇ ਅਸੀਂ ਬਿਮਾਰ ਹੋ ਰਹੇ ਹਾਂ ਅਤੇ ਕੈਮਿਕਲਾਂ ਦੀ ਵਰਤੋਂ ਕਰਕੇ ਆਪਣੀ ਮਿੱਟੀ ਵੀ ਖਰਾਬ ਕਰ ਰਹੇ  ਹਾਂ।

ਇਸ  ਮੌਕੇ ਡਾ. ਨਿੱਜਰ ਨੇ ਮੇਲੇ ਵਿੱਚ ਕੁੱਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ  ਹੋਏ ਵੱਖ-ਵੱਖ ਸਟਾਲਾਂ ਨੂੰ, ਬੜੀ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਮੇਲੇ ਦੌਰਾਨ ਡਾ. ਨਿੱਜਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਡਾ. ਨਿੱਜਰ ਨੇ ਸ਼ਮਾ ਰੋਸ਼ਨ ਕਰਕੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget