ਪੜਚੋਲ ਕਰੋ

ਪੰਜਾਬ ਦੇ ਹੜ੍ਹ ਪੀੜਤਾਂ ਲਈ ਡਾ.ਓਬਰਾਏ ਦਾ ਵੱਡਾ ਐਲਾਨ, 'ਲੋੜਵੰਦ ਲੋਕਾਂ ਦੇ ਘਰ ਬਣਾ ਕੇ ਦੇਵਾਂਗੇ' 

ਹਰ ਔਖੀ ਘੜੀ ਵੇਲੇ  ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋੜਵੰਦ ਲੋਕਾਂ ਨੂੰ

ਅੰਮ੍ਰਿਤਸਰ: ਹਰ ਔਖੀ ਘੜੀ ਵੇਲੇ  ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਅਜਿਹੇ ਲੋੜਵੰਦ ਲੋਕਾਂ ਨੂੰ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਘਰ ਹੜ੍ਹ ਦੇ ਪਾਣੀ ਕਾਰਨ ਢਹਿ ਗਏ ਹਨ।
 
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੇ ਘਰ ਢਹਿ ਢੇਰੀ ਹੋ ਗਏ ਹਨ ਜਾਂ ਰਹਿਣਯੋਗ ਨਹੀਂ ਰਹੇ। ਜਿਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਲਦ ਅਜਿਹੇ ਲੋੜਵੰਦ ਲੋਕਾਂ ਨੂੰ ਨਵੇਂ ਘਰ ਬਣਾ ਕੇ ਦੇਵੇਗਾ। ਉਨ੍ਹਾਂ ਇਹ ਦੱਸਿਆ ਇਸ ਸਬੰਧੀ  ਟਰੱਸਟ ਦੀਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜ਼ਿਲ੍ਹਾ ਇਕਾਈਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਪ੍ਰਭਾਵਿਤ ਲੋੜਵੰਦ ਲੋਕਾਂ ਦੀਆਂ ਸੂਚੀਆਂ ਬਣਾ ਕੇ ਉਨ੍ਹਾਂ ਤੱਕ ਪੁੱਜਦਾ ਕਰਨ ਤਾਂ ਜੋ ਟਰੱਸਟ ਵੱਲੋਂ ਮਾਹੌਲ ਸੁਖਾਵਾਂ ਹੋਣ ਉਪਰੰਤ ਜਲਦ ਤੋਂ ਜਲਦ ਘਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਕਾਰਜ਼ ਲਈ ਟਰੱਸਟ ਆਪਣੀ ਇੱਕ ਵੱਖਰੀ ਵਿਸ਼ੇਸ਼ ਕਮੇਟੀ ਦਾ ਗਠਨ  ਕਰੇਗਾ, ਜੋ ਪੂਰੀ ਘੋਖ ਕਰਨ ਉਪਰੰਤ ਉਨ੍ਹਾਂ ਅਸਲ ਲੋੜਵੰਦਾਂ ਦੀ ਚੋਣ ਕਰੇਗੀ ਜਿਨ੍ਹਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ।
   
ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਿਛਲੇ ਕਈ ਦਿਨਾਂ ਤੋਂ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀਆਂ ਦੀ ਮੰਗ ਦੇ ਅਧਾਰ 'ਤੇ ਪ੍ਰਭਾਵਿਤ ਖੇਤਰਾਂ ਵਿਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ,ਵੱਡੇ ਪੱਧਰ ਤੇ ਸੁੱਕੇ ਤੇ ਤਿਆਰ ਰਾਸ਼ਨ ਸਮੇਤ ਹੋਰ ਜ਼ਰੂਰੀ ਲੋੜੀਂਦਾ ਸਮਾਨ ਵੰਡਿਆ ਜਾ ਚੁੱਕਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਆ ਰਹੀ ਹੋਰ ਮੰਗ ਨੂੰ ਵੇਖਦਿਆਂ ਇਹ ਸੇਵਾ ਕਾਰਜ ਅੱਗੇ ਵੀ ਨਿਰੰਤਰ ਜਾਰੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget