ਪੜਚੋਲ ਕਰੋ

ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਚੰਦੂਮਾਜਰਾ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਉਹਨਾਂ ਦਾ ਅਪਮਾਨ ਕੀਤਾ ਹੈ,

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਉਹਨਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਹਮੇਸ਼ਾ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ’ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਕਦੇ ਸੋਚ ਵਿਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ ਪਰ ਜੇਕਰ ਉਹਨਾਂ ਨੂੰ ਅਜਿਹਾ ਗਿਆ ਹੈ ਤਾਂ ਇਹ ਸੰਕੇਤ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਚਾਪਲੂਸ ਆਪਣੇ ਆਕਾਵਾਂ ਨੁੰ ਖੁਸ਼ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ

ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਨੂੰ ਵੀ ਆਖਿਆ ਕਿ ਉਹ ਬਾਜਵਾ ਦੇ ਖਿਲਾਫ ਕਾਰਵਾਈ ਕਰਨ ਅਤੇ ਕਿਹਾ ਕਿ ਜੇਕਰ ਬਾਜਵਾ ਵੱਲੋਂ ਮੰਨਿਆ ਪੈਮਾਨਾ ਹੀ ਮੰਲਿਆ ਜਾਣਾ ਹੈ ਤਾਂ ਫਿਰ ਤੁਸੀਂ ਵੀ ਪੰਜਾਬ ਕਾਂਗਰਸ ਦੇ ਆਗੂ ਮੁਤਾਬਕ ਫਰਜ਼ੀ ਹੋ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਬਾਜਵਾ ਦੇ ਬਿਆਨ ਬਾਰੇ ਚੁੱਪੀ ਸੰਕੇਤ ਦਿੱਤਾ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜ ਸਮਝਦੇ ਹਨ। ਉਹਨਾਂ ਕਿਹਾ ਕਿ ਪਿਛਲੀ ਯੂ ਪੀ ਏ ਸਰਕਾਰ ਵੇਲੇ ਰਾਹੁਲ ਗਾਂਧੀ ਨੇ ਡਾ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੰਤਰੀ ਵੱਲੋਂ ਕੀਤੇ ਫੈਸਲੇ ਦਾ ਨੋਟੀਫਿਕੇਸ਼ਨ ਜਨਤਕ ਤੌਰ ’ਤੇ ਪਾੜ ਕੇ ਉਹਨਾਂ ਨੂੰ ਜਨਤਕ ਤੌਰ ’ਤੇ ਜ਼ਲੀਲ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਕਾਂਗਰਸ ਦਾ ਅੱਜ ਭੋਗ ਕਿਉਂ ਪੈ ਗਿਆ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਪ੍ਰਧਾਨ ਮੰਤਰੀ ਨੂੰ ਫਰਜ਼ੀ ਮੰਨਦਾ ਹੈ ਤੇ ਹੁਣ ਲੋਕ ਇਸ ਪਰਿਵਾਰ ਨੂੰ ਫਰਜ਼ੀ ਆਖ ਰਹੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget