ਪੜਚੋਲ ਕਰੋ

Navjot Singh Sidhu: ਸਿੱਧੂ ਨੂੰ ਇੱਕ ਹੋਰ ਝਟਕਾ, ਮਾਲੀ ਤੋਂ ਬਾਅਦ ਇਸ ਸਲਾਹਕਾਰ ਨੇ ਵੀ ਦਿੱਤਾ ਅਸਤੀਫਾ

Pyara Lal Garg Resign: ਪਿਆਰੇ ਲਾਲ ਗਰਗ ਨੂੰ ਹਾਲ ਹੀ 'ਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਸੀ। ਪਰ ਉਨ੍ਹਾਂ ਨੇ ਵੀਰਵਾਰ ਨੂੰ ਇਸ ਅਹੁਦੇ 'ਤੇ ਬਣੇ ਰਹਿਣ ਤੋਂ ਇਨਕਾਰ ਕਰ ਦਿੱਤਾ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ: ਪਿਆਰਾ ਲਾਲ ਗਰਗ ਨੇ ਸਿੱਧੂ ਦਾ ਸਾਥ ਛੱਡ ਦਿੱਤਾ ਹੈ। ਦੱਸ ਦਈਏ ਕਿ ਉਨ੍ਹਾਂ ਨੇ ਖੁਦ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ। ਇਹ ਸਿੱਧੂ ਲਈ ਦੂਜਾ ਵੱਡਾ ਝਟਕਾ ਹੈ, ਕਿਉਂਕਿ ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦਾ ਅਹੁਦਾ ਆਪਣੀ ਵਿਵਾਦਤ ਟਿੱਪਣੀ ਤੋਂ ਬਾਅਦ ਛੱਡ ਦਿੱਤਾ ਸੀ।

ਦੱਸ ਦਈਏ ਕਿ ਗਰਗ ਇੱਕ ਮਸ਼ਹੂਰ ਸਰਜਨ ਹਨ। ਉਹ ਇੱਕ ਸਿੱਖਿਆ ਕਾਰਕੁਨ ਵੀ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਆਪਣੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਡਾ: ਗਰਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਗਰਗ ਦੇ ਨੇੜਲੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਚਿੱਠੀ ਵਿੱਚ ਕਿਹਾ ਕਿ ਸਿੱਧੂ ਇੱਕ ਅਜਿਹਾ ਵਿਅਕਤੀ ਹੈ ਜੋ ਕਾਂਗਰਸ ਲਈ ਨਵੇਂ ਵਿਚਾਰ ਲੈ ਕੇ ਆਇਆ, ਪਰ ਉਨ੍ਹਾਂ ਖਿਲਾਪ ਝੂਠੀ ਖ਼ਬਰਾਂ ਫੈਲਾ ਕੇ ਉਨ੍ਹਾਂ ਨੂੰ ਦੇਸ਼ ਤੋਂ ਕੱਢਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਨਾਲ ਹੀ ਪਿਆਰਾ ਲਾਲ ਗਰਗ ਨੇ ਕਿਹਾ ਕਿ ਅਜਿਹੇ ਲੋਕ ਸਿੱਧੂ ਦੇ ਬਹਾਨੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਉਹ ਉਨ੍ਹਾਂ ਨੂੰ ਸਲਾਹਕਾਰ ਬਣਨ ਲਈ ਦਿੱਤੀ ਗਈ ਸਹਿਮਤੀ ਵਾਪਸ ਲੈਦੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਿੱਧੂ ਆਪਣੀਆਂ ਗੰਭੀਰ ਯੋਜਨਾਵਾਂ ਨੂੰ ਨੇਪਰੇ ਚਾੜ੍ਹਨ ਦੇ ਯੋਗ ਹੋਣਗੇ। ਡਾ: ਗਰਗ ਲੰਮੇ ਸਮੇਂ ਤੋਂ ਪੰਜਾਬ ਦੇ ਹਿੱਤਾਂ, ਮਜ਼ਬੂਤ ​​ਸੰਘਵਾਦ ਅਤੇ ਸਮਾਨਤਾ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ 'ਤੇ ਬੋਲਣਾ ਬੰਦ ਨਹੀਂ ਕਰਨਗੇ।

ਦੱਸ ਦੇਈਏ ਕਿ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰਾ ਲਾਲ ਗਰਗ ਵਿਵਾਦਤ ਟਿੱਪਣੀਆਂ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ। ਇਸ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਨੂੰ ਤਲਬ ਕਰਨਾ ਪਿਆ। ਮਾਲਵਿੰਦਰ ਸਿੰਘ ਮਾਲੀ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਹੁਣ ਪਿਆਰਾ ਲਾਲ ਗਰਗ ਨੇ ਸਲਾਹਕਾਰ ਦਾ ਅਹੁਦਾ ਵੀ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ: Petrol Diesel Prices Today: ਮਹਿੰਗਾਈ ਦੀ ਮਾਰ, 70 ਦਿਨਾਂ ਬਾਅਦ ਫਿਰ ਵਧੀਆਂ ਤੇਲ ਦੀਆਂ ਕੀਮਤਾਂ, ਚੈੱਕ ਕਰੋ ਨਵੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget