ਪੜਚੋਲ ਕਰੋ

'ਮੰਤਰੀ' ਬਣ ਸਾਬਕਾ ਮੰਤਰੀ ਸਿੱਧੂ ਕੋਲ ਪਹੁੰਚੇ ਡਾ. ਵੇਰਕਾ

ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਮਿਲਣ ਆਏ ਸਨ ਅਤੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਸ਼ਹਿਰ ਦੇ ਵਿਕਾਸ ਦੇ ਏਜੰਡੇ 'ਤੇ ਗੱਲਬਾਤ ਕੀਤੀ।

ਅੰਮ੍ਰਿਤਸਰ: ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਾਲ ਹੀ ਦੇ ਵਿੱਚ ਕੈਬਨਿਟ ਮੰਤਰੀ ਦਾ ਰੁਤਬਾ ਹਾਸਲ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਵੇਰਕਾ ਨੇ ਸਿੱਧੂ ਨਾਲ ਸੰਖੇਪ ਮੀਟਿੰਗ ਕੀਤੀ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਮਿਲਣ ਆਏ ਸਨ ਅਤੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਸ਼ਹਿਰ ਦੇ ਵਿਕਾਸ ਦੇ ਏਜੰਡੇ 'ਤੇ ਗੱਲਬਾਤ ਕੀਤੀ। ਵੇਰਕਾ ਨੇ ਕਿਹਾ ਕਿ ਉਨ੍ਹਾਂ ਦਾ ਇਸ ਤੋਂ ਇਲਾਵਾ ਕੋਈ ਹੋਰ ਮਕਸਦ ਨਹੀਂ ਸੀ ਅਤੇ ਉਨ੍ਹਾਂ ਨੇ ਵਿਕਾਸ ਤੋਂ ਇਲਾਵਾ ਪਾਰਟੀ ਦੀ ਮਜ਼ਬੂਤੀ ਲਈ ਸਿੱਧੂ ਨਾਲ ਚਰਚਾ ਕੀਤੀ। ਮੰਤਰੀ' ਬਣ ਸਾਬਕਾ ਮੰਤਰੀ ਸਿੱਧੂ ਕੋਲ ਪਹੁੰਚੇ ਡਾ. ਵੇਰਕਾ ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਵੀ ਕੰਮ ਕਰ ਰਹੇ ਹਨ। ਡਾ. ਵੇਰਕਾ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਕੋਈ ਚੈਲੇਂਜ ਨਹੀਂ ਕੀਤਾ ਜਾ ਸਕਦਾ। ਇਹ ਪੁੱਛੇ ਜਾਣ ਤੇ ਕਿ ਕੀ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਨੂੰ ਸਿਰ ਨੂੰ ਚੈਲੰਜ ਕਰ ਰਹੇ ਹਨ ਦੇ ਜਵਾਬ ਵਿੱਚ ਵੇਰਕਾ ਨੇ ਕਿਹਾ ਕਿ ਅਜਿਹਾ ਨਹੀਂ ਹੈ ਨਵਜੋਤ ਸਿੰਘ ਸਿੱਧੂ ਨੇ ਆਪਣੀ ਇੱਛਾ ਮੁਤਾਬਕ ਕੈਬਨਿਟ ਮੰਤਰੀ ਦਾ ਅਹੁਦਾ ਛੱਡਿਆ ਹੈ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਕਿਸੇ ਦੇ ਕਹਿਣ 'ਤੇ ਸਿੱਧੂ ਨੂੰ ਮਿਲਣ ਨਹੀਂ ਆਏ ਸਗੋਂ ਆਪਣੀ ਇੱਛਾ ਦੇ ਮੁਤਾਬਕ ਆਏ ਹਨ। ਹੋਰ ਆਗੂ ਸਿੱਧੂ ਨੂੰ ਕਿਉਂ ਨਹੀਂ ਮਿਲ ਰਹੇ ਗਿਆ ਸਿੱਧੂ ਕਿਸੇ ਨਾਲ ਰਾਬਤਾ ਨਹੀਂ ਰੱਖ ਰਹੇ ਦੇ ਬਾਰੇ ਵਿੱਚ ਡਾਕਟਰ ਵੇਰਕਾ ਨੇ ਕਿਹਾ ਕਿ ਇਸ ਬਾਰੇ ਸਿੱਧੂ ਜਾਂ ਬਾਕੀ ਕਾਂਗਰਸੀ ਬਿਹਤਰ ਦੱਸ ਸਕਦੇ ਹਨ। ਡਾਕਟਰ ਵੇਰਕਾ ਨੇ ਇਹ ਵੀ ਕਿਹਾ ਇਹ ਸਿੱਧੀਆਂ ਨੂੰ ਆਫਰ ਦੇਣ ਵਾਲਿਆਂ ਦੇ ਆਪਣੇ ਪੱਲੇ ਕੁੱਝ ਨਹੀਂ ਹੈ ਜਿਹੜੇ ਸਿੱਧੂ ਨੂੰ ਆਪਣੇ ਨਾਲ ਆਉਣ ਦੀਆਂ ਗੱਲਾਂ ਕਰ ਰਹੇ ਹਨ।

ਟਾਪ ਹੈਡਲਾਈਨ

ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...
ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget