ਪੜਚੋਲ ਕਰੋ

Raj Kumar Chabbewal: ਕਾਂਗਰਸ ਨੂੰ ਝਟਕੇ 'ਤੇ ਝਟਕਾ, ਅੱਜ ਇੱਕ ਹੋਰ ਕਾਂਗਰਸੀ ਵਿਧਾਇਕ ਜੁਆਇਨ ਕਰਨ ਜਾ ਰਿਹਾ ਆਮ ਆਦਮੀ ਪਾਰਟੀ 

Raj Kumar Chabbewal: ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ

Raj Kumar Chabbewal: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਝਟਕੇ 'ਤੇ ਝਟਕਾ ਲੱਗਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। 

ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ। ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਹਨਾਂ ਨੁੰ ਹਰਾ ਦਿੱਤਾ ਸੀ। 

ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਹੁਸ਼ਿਆਰਪੁਰ ਦੇ ਸਾਬਕਾ DHO ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਲੜਾ ਸਕਦੀ ਹੈ ਪਰ ਸਾਬਕਾ DHO ਡਾ. ਲਖਵੀਰ ਸਿੰਘ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ। 

ਡਾ. ਰਾਜ ਕੁਮਾਰ ਚੱਬੇਵਾਲ ਤੋਂ ਪਹਿਲਾਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 8 ਉਮੀਦਵਾਰ ਐਲਾਨੇ ਹਨ। ਇਹਨਾਂ ਵਿਚੋਂ ਜਲੰਧਰ ਤੋਂ ਸ਼ੁਸੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੁਸ਼ੀਲ ਕੁਮਾਰ ਰਿੰਕੂ ਵੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ ਅਤੇ ਉਹਨਾਂ ਨੇ ਜਲੰਧਰ ਦੀ ਜ਼ਿਮਨੀ ਚੋਣ ਲੜੀ ਅਤੇ ਜਿੱਤੀ ਸੀ। 

ਦੂਜੇ ਪਾਸੇ ਸ੍ਰੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ। ਇਸ ਤੋਂ ਇਲਾਵਾ 5 ਕੈਬਨਿਟ ਮੰਤਰੀ ਅਤੇ ਇੱਕ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। 

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Embed widget