ਪੜਚੋਲ ਕਰੋ

Punjab news: ਡਾ. ਸਰਬਜੀਤ ਸਿੰਘ ਕੰਗਣੀਵਾਲ ਬਣੇ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡਾਇਰੈਕਟਰ

Punjab news: ਡਾ. ਸਰਬਜੀਤ ਸਿੰਘ ਕੰਗਣੀਵਾਲ ਪੰਜਾਬੀ ਯੂਨੀਵਰਸਿਟੀ ਵਿਖੇ ਡਾਇਰੈਕਟਰ, ਲੋਕ ਸੰਪਰਕ ਵਜੋਂ ਨਿਯੁਕਤ ਹੋਏ ਹਨ।

Punjab news: ਡਾ. ਸਰਬਜੀਤ ਸਿੰਘ ਕੰਗਣੀਵਾਲ ਪੰਜਾਬੀ ਯੂਨੀਵਰਸਿਟੀ ਵਿਖੇ ਡਾਇਰੈਕਟਰ, ਲੋਕ ਸੰਪਰਕ ਵਜੋਂ ਨਿਯੁਕਤ ਹੋਏ ਹਨ। ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿਖੇ ਆਪਣਾ ਇਹ ਅਹੁਦਾ ਸੰਭਾਲ਼ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਹੁਦੇ ਉੱਤੇ ਭਰਤੀ ਕਰਨ ਸੰਬੰਧੀ ਯੂਨੀਵਰਸਿਟੀ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

ਡਾ. ਸਰਬਜੀਤ ਸਿੰਘ ਪੱਤਰਕਾਰੀ ਅਤੇ ਜਨਸੰਚਾਰ ਦੇ ਖੇਤਰ ਵਿੱਚ ਪੀ-ਐੱਚ. ਹਨ। ਉਨ੍ਹਾਂ ਨੂੰ ਪੱਤਰਕਾਰੀ ਅਤੇ ਲੋਕ ਸੰਪਰਕ ਨਾਲ਼ ਸੰਬੰਧਤ ਕੰਮ-ਕਾਜ ਵਿੱਚ ਤਕਰੀਬਨ 30 ਸਾਲ ਦਾ ਤਜਰਬਾ ਹਾਸਲ ਹੈ।

ਉਹ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੋਂ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ-ਨਵਿਰਤ ਹੋਏ ਹਨ। ਪੱਤਰਕਾਰ ਵਜੋਂ ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਰੋਜ਼ਾਨਾ ‘ਨਵਾਂ ਜ਼ਮਾਨਾ’ ਤੋਂ ਕੀਤੀ ਸੀ। ਉਹ ਦੇਸ ਸੇਵਕ ਵਿੱਚ ਨਿਊਜ਼ ਐਡੀਟਰ ਦੇ ਅਹੁਦੇ ਉੱਤੇ ਵੀ ਤਾਇਨਾਤ ਰਹੇ ਹਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੀ ਹਾਜ਼ਰ ਰਹੇ।

ਇਹ ਵੀ ਪੜ੍ਹੋ: Punjab News: ਆਂਗਣਵਾੜੀ ਯੂਨੀਅਨ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 7 ਜ਼ਿਲ੍ਹਿਆਂ ਦਾ ਇਕੱਠ ਸੱਦ ਕੇ ਕੀਤਾ ਪ੍ਰਦਰਸ਼ਨ

ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਮੀਦ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਉਨ੍ਹਾਂ ਦੇ ਤਜਰਬੇ ਦਾ ਲਾਭ ਪ੍ਰਾਪਤ ਹੋਵੇਗਾ ਅਤੇ ਯੂਨੀਵਰਸਿਟੀ ਦੇ ਅਕਸ ਦੀ ਬਿਹਤਰੀ ਲਈ ਉਹ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।

ਐਜੂਕੇਸ਼ਨਲ ਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਦੇ ਡਾਇਰੈਕਟਰ ਦਲਜੀਤ ਅਮੀ, ਜੋ ਕਿ ਵਾਧੂ ਚਾਰਜ ਵਜੋਂ ਡਾਇਰੈਕਟਰ, ਲੋਕ ਸੰਪਰਕ ਦਾ ਕੰਮ ਕਾਜ ਵੇਖ ਰਹੇ ਸਨ, ਨੇ ਡਾ. ਸਰਬਜੀਤ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਤੋਂ ਵਧੇਰੇ ਯੋਗਤਾ ਵਾਲ਼ੀ ਸ਼ਖ਼ਸੀਅਤ ਉਨ੍ਹਾਂ ਦੀ ਥਾਂ ਲੈ ਰਹੀ ਹੈ। ਉਨ੍ਹਾਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਜਦ ਵੀ ਕਦੇ ਲੋਕ ਸੰਪਰਕ ਵਿਭਾਗ ਨੂੰ ਉਨ੍ਹਾਂ ਦੀ ਲੋੜ ਹੋਵੇਗੀ ਤਾਂ ਉਹ ਹਰ ਪੱਖੋਂ ਪੂਰਨ ਸਹਿਯੋਗ ਦੇਣਗੇ।

ਇਹ ਵੀ ਪੜ੍ਹੋ: Bhagwant Mann: ਭਾਜਪਾ ਦੀ ਤਾਨਾਸ਼ਾਹੀ ਦੇਖ ਸ਼ਹੀਦਾਂ ਦੀਆਂ ਵੀ ਰੂਹਾਂ ਤੜਪ ਰਹੀਆਂ ਹੋਣਗੀਆਂ- ਮਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget