ਪੜਚੋਲ ਕਰੋ
ਦੋਆਬੇ 'ਚ ਹੋਰ ਮਜ਼ਬੂਤ ਹੋਈ 'ਆਪ', ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਪ 'ਚ ਹੋਏ ਸ਼ਾਮਲ
Punjab News: ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

Dr. sukhwinder singh sukhi
Source : file

ਹੋਰ ਪੜ੍ਹੋ