ਪੜਚੋਲ ਕਰੋ

Farmer Protest: ਡੱਲੇਵਾਲ ਦੀ ਸਿਹਤ ਨਾਲ ਹੋਵੇਗਾ ਖਿਲਵਾੜ ? 'ਡਾਕਟਰਾਂ ਤੋਂ ਕਰਵਾਇਆ ਜਾ ਰਿਹਾ ਝੂਠਾ ਪ੍ਰਚਾਰ', ਸੱਚਾਈ ਦੱਸਣ ਵਾਲੇ ਡਾ. ਸਵੈਮਾਨ ਦਾ ਸੋਸ਼ਲ ਮੀਡੀਆ ਬੈਨ

ਦਰਅਸਲ, ਇੱਕ ਵਾਰ ਫਿਰ ਤੋਂ ਡਾਕਟਰ ਸਵੈਮਾਨ ਦਾ ਸੋਸ਼ਲ ਮੀਡੀਆ ਅਕਾਉਂਟ ਫੇਸਬੁੱਕ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰਾਂ 'ਤੇ ਸ਼ਬਦੀ ਵਾਰ ਕੀਤੇ ਹਨ।

Farmer Protest: ਚਾਹੇ ਪਹਿਲੇ ਕਿਸਾਨੀ ਅੰਦੋਲਨ ਦੀ ਗੱਲ ਕਰ ਲਈਏ ਜਾਂ ਫਿਰ ਹੁਣ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਜਾ ਰਹੇ ਮਰਨ ਵਰਤ ਵਿੱਚ ਸਭ ਤੋਂ ਜ਼ਰੂਰੀ ਭੂਮਿਕਾ ਨਿਭਾਉਣ ਵਾਲਿਆਂ ਵਿੱਚ ਡਾ, ਸਵੈਮਾਨ ਦਾ ਨਾਂਅ ਸਭ ਤੋਂ ਮੋਹਰੀਆਂ ਵਿੱਚੋਂ ਆਉਂਦਾ ਹੈ ਪਰ ਸਰਕਾਰ ਨੂੰ ਪਤਾ ਨਹੀਂ ਕਿਸਾਨਾਂ ਦੇ ਡਾਕਟਰ ਤੋਂ ਕੀ ਇਤਰਾਜ਼ ਹੈ ਕਿਉਂ ਹੁਣ ਉਨ੍ਹਾਂ ਦਾ ਸੋਸਲ਼ ਮੀਡੀਆ ਖਾਤੇ ਨੂੰ ਬੈਨ ਕਰ ਦਿੱਤਾ ਗਿਆ ਹੈ।

ਦਰਅਸਲ, ਇੱਕ ਵਾਰ ਫਿਰ ਤੋਂ ਡਾਕਟਰ ਸਵੈਮਾਨ ਦਾ ਸੋਸ਼ਲ ਮੀਡੀਆ ਅਕਾਉਂਟ ਫੇਸਬੁੱਕ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰਾਂ 'ਤੇ ਸ਼ਬਦੀ ਵਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਸੱਚ ਸੁਣ ਕੇ ਰਾਜ਼ੀ ਨਹੀਂ ਹੈ ਅਤੇ ਸੱਚ ਬੋਲਣ ਦੀ ਸਜ਼ਾ ਵੱਜੋਂ ਉਨ੍ਹਾਂ ਦੇ ਪੇਜ ਬੈਨ ਕੀਤੇ ਜਾ ਰਹੇ ਹਨ।

ਡਾਕਟਰ ਸਵੈਮਾਨ ਨੇ ਕਿਹਾ ਕਿ ਇੰਡੀਆ ਸਾਈਬਰ ਕ੍ਰਾਈਮ ਸੈਂਟਰ ਦੀ ਕਾਨੂੰਨੀ ਬੇਨਤੀ ਤੋਂ ਬਾਅਦ ਉਨ੍ਹਾਂ ਦਾ ਪੇਜ ਬੈਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਬੋਲਣ ਦੇ ਨਤੀਜੇ ਵੱਜੋਂ ਐਕਸ (ਪਹਿਲਾਂ ਟਵਿੱਟਰ) ਬੈਨ ਕੀਤਾ ਸੀ ਤੇ ਫੇਸਬੁੱਕ ਪੇਜ ਵੀ ਬੈਨ ਕੀਤਾ ਸੀ ਜਿਸ ਤੋਂ ਬਾਅਦ ਦੋਬਾਰਾ ਪੇਜ ਬਣਾਇਆ ਤਾਂ ਅੱਜ ਓਹ ਵੀ ਬੈਨ ਕਰ ਦਿੱਤਾ ਗਿਆ ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਸਰਕਾਰਾਂ ਸੱਚ ਸੁਣ ਕੇ ਰਾਜ਼ੀ ਨਹੀਂ ਹੈ ਅਤੇ ਸੱਚ ਬੋਲਣ ਦੀ ਸਜ਼ਾ ਵੱਜੋਂ ਉਨ੍ਹਾਂ ਦੇ ਪੇਜ ਬੈਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਝੂਠੇ ਪ੍ਰਚਾਰ ਲਈ ਡਾਕਟਰਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਡਾ. ਸਵੈਮਾਨ ਨੇ ਕਿਹਾ ਕਿ ਅੱਜ ਡੱਲੇਵਾਲ ਜਿਸ ਕੇਂਦਰ ਦੀ ਸਰਕਾਰ ਖਿਲਾਫ ਮਰਨ ਵਰਤ 'ਤੇ ਬੈਠੇ ਹਨ, ਉਹ ਹੀ ਸਰਕਾਰ ਉਨ੍ਹਾਂ ਦਾ ਇਲਾਜ ਵੀ ਕਰ ਰਹੀ ਹੈ ਇਹ ਕਿਸ ਤਰ੍ਹਾਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਦਵਾਈਆ 'ਤੇ ਜਿਉਂਦਾ ਨਹੀਂ ਰੱਖਿਆ ਜਾ ਸਕਦਾ। ਦਵਾਈ ਮਹਿਜ਼ ਬਿਮਾਰੀ ਦੇ ਇਲਾਜ ਲਈ ਹੁੰਦੀ ਹੈ ਪਰ ਡੱਲੇਵਾਲ ਤਾਂ ਮਰਨ  ਵਰਤ 'ਤੇ ਹਨ ਫਿਰ ਉਨ੍ਹਾਂ ਨੂੰ ਇਲਾਜ ਕਿੰਝ ਦਿੱਤਾ ਜਾ ਸਕਦਾ ਹੈ। ਇਹ ਮੈਡੀਕਲ ਤਕਨੀਕ ਨਾਲ ਅਤੇ ਇਨਸਾਨੀ ਜ਼ਿੰਦਗੀ ਨਾਲ ਧੌਖਾ ਹੈ।

ਜ਼ਿਕਰ ਕਰ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਤਕਰੀਬਨ 2 ਮਹੀਨਿਆਂ ਤੋਂ ਖਨੌਰੀ ਬਾਰਡਰ ’ਤੇ ਡੱਲੇਵਾਲ ਵੱਲੋਂ ਮਰਨ ਵਰਤ ਕੀਤਾ ਜਾ ਰਿਹਾ ਹੈ। ਸ਼ੁਰੂਆਤੀ ਸਮੇਂ ਤੋਂ ਹੀ ਡਾ. ਸਵੈਮਾਨ ਸਿੰਘ ਦੀ ਟੀਮ ਵੱਲੋਂ ਉਨ੍ਹਾਂ ਦੀ ਦੇਖ ਰੇਖ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਦਾ ਸਮੇਂ ਸਮੇਂ ਤੇ ਹੈਲਥ ਰਿਪੋਰਟ ਵੀ ਸਾਂਝੀ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਡਾ. ਸਵੈਮਾਨ ਸਿੰਘ ਦਾ ਫੇਸਬੁੱਕ ਪੇਜ ਨੂੰ ਬੈਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਟਾਪ ਹੈਡਲਾਈਨ

Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget