ਪੜਚੋਲ ਕਰੋ

ਫਾਜ਼ਿਲਕਾ ਜ਼ਿਲੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ

Punjab News: ਫਾਜ਼ਿਲਕਾ ਜ਼ਿਲੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ

Punjab News: ਫਾਜ਼ਿਲਕਾ ਜ਼ਿਲੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ।

ਬ੍ਰਮ ਸ਼ੰਕਰ ਜਿੰਪਾ ਨੇ ਜੁਲਾਈ ਮਹੀਨੇ ਦੇ ਆਖਰੀ ਹਫਤੇ ਇਨਾਂ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਪਿੰਡ ਵਾਸੀਆਂ ਵੱਲੋਂ ਦੱਸੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੁਣ ਇਨਾਂ ਪਿੰਡਾਂ ਵਿਚ ਸਾਫ ਪਾਣੀ ਦੀ ਸਪਲਾਈ ਹੋ ਰਹੀ ਹੈ। 
ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਬਹੁਤ ਜ਼ਿਆਦਾ ਸਮੱਸਿਆ ਆ ਰਹੀ ਸੀ।

ਉਨਾਂ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਇਨਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਾਫ ਪਾਣੀ ਦੀ ਸਪਲਾਈ ਲਈ ਇਨਾਂ ਪਿੰਡਾਂ ਵਿਚ ਆਰ.ਓ. ਪਲਾਂਟ ਸਥਾਪਤ ਕਰਨ ਲਈ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ। ਹੁਣ ਇਨਾਂ ਪਿੰਡਾਂ ਵਿਚ ਆਰ.ਓ. ਸਥਾਪਤ ਕਰ ਦਿੱਤੇ ਗਏ ਹਨ ਅਤੇ ਵਾਟਰ ਵਰਕਸ ਤੋਂ ਵੀ ਪਾਣੀ ਦੀ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ। 
 
ਪਿੰਡ ਦੋਨਾ ਨਾਨਕਾ ਦੀ ਸਰਪੰਚ ਦਿਆਲੋ ਬਾਈ, ਤੇਜਾ ਰੁਹੇਲਾ ਦੇ ਸਰਪੰਚ ਬੱਗੂ ਸਿੰਘ ਅਤੇ ਚੱਕ ਰੁਹੇਲਾ ਦੇ ਸਰਪੰਚ ਜੰਗੀਰ ਸਿੰਘ ਨੇ ਆਪੋ-ਆਪਣੇ ਪਿੰਡਾਂ ਦੀਆਂ ਪੰਚਾਇਤਾਂ ਦੀ ਤਰਫੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜ਼ਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਹਰੇਕ ਪੰਜਾਬ ਵਾਸੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget