ਪੜਚੋਲ ਕਰੋ

Road Accident: ਫਾਜ਼ਿਲਕਾ 'ਚ 2 ਟਰੱਕਾਂ ਦੀ ਟੱਕਰ 'ਚ ਡਰਾਈਵਰ ਦੀ ਮੌਤ, ਜਾਨ ਬਚਾਉਣ ਲਈ ਛਾਲ ਮਾਰੀ ਪਰ ਆਪਣੇ ਹੀ ਟਰੱਕ ਦੇ ਆਇਆ ਥੱਲੇ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ। ਜਿੱਥੇ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਉਨ੍ਹਾਂ ਦੁਆਰਾ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ।

Punjab News: ਫਾਜ਼ਿਲਕਾ ਵਿੱਚ ਦੋ ਟਰੱਕਾਂ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਹਾਈਵੇਅ 'ਤੇ ਲਾਧੂਕਾ ਨੇੜੇ ਵਾਪਰਿਆ। ਜਦੋਂ ਸੜਕ ਸੁਰੱਖਿਆ ਬਲ ਨੂੰ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ ਅਤੇ ਟ੍ਰੈਫਿਕ ਵਿਵਸਥਾ ਨੂੰ ਠੀਕ ਕੀਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਸੀ ਤੇ ਸਬੰਧਤ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਗਿਆ ਸੀ।

ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਫੋਰਸ ਦੇ ਕਰਮਚਾਰੀ ਸੰਜੇ ਕੁਮਾਰ ਅਤੇ ਸੁਰੇਂਦਰਪਾਲ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਫਿਰੋਜ਼ਪੁਰ ਹਾਈਵੇਅ 'ਤੇ ਲਾਧੂਕਾ ਨੇੜੇ ਇੱਕ ਟਰੱਕ ਸੜਕ 'ਤੇ ਖੜ੍ਹਾ ਸੀ। ਟਰੱਕ ਡਰਾਈਵਰ ਨੇ ਇਸਨੂੰ ਸੜਕ 'ਤੇ ਖੜ੍ਹਾ ਕਰ ਦਿੱਤਾ ਸੀ ਤੇ ਚਾਹ ਪੱਤੀ ਲੈਣ ਗਿਆ ਸੀ। ਪਿੱਛੇ ਤੋਂ ਆ ਰਹੇ ਇੱਕ ਹੋਰ ਟਰੱਕ ਡਰਾਈਵਰ ਨੇ ਉਸਨੂੰ ਟੱਕਰ ਮਾਰ ਦਿੱਤੀ।

ਸੜਕ ਸੁਰੱਖਿਆ ਬਲ ਦੇ ਕਰਮਚਾਰੀਆਂ ਅਨੁਸਾਰ ਹਾਦਸੇ ਦੌਰਾਨ ਟਰੱਕ ਵਿੱਚ ਸਵਾਰ ਨੌਜਵਾਨ ਨੇ ਆਪਣੀ ਜਾਨ ਬਚਾਉਣ ਲਈ ਟਰੱਕ ਤੋਂ ਛਾਲ ਮਾਰ ਦਿੱਤੀ ਤੇ ਸੜਕ 'ਤੇ ਡਿੱਗ ਪਿਆ ਅਤੇ ਆਪਣੇ ਹੀ ਟਰੱਕ ਦੇ ਪਿਛਲੇ ਟਾਇਰ ਹੇਠ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। 

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ। ਜਿੱਥੇ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਉਨ੍ਹਾਂ ਦੁਆਰਾ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget