ਪੜਚੋਲ ਕਰੋ

Punjab News: ਵਾਹਨ ਚਲਾਉਂਦੇ ਸਮੇਂ Mobile ’ਤੇ ਗੱਲ ਕਰਨਾ ਪਏਗਾ ਭਾਰੀ! 5 ਹਜ਼ਾਰ ਰੁਪਏ ਦਾ ਚਲਾਨ ਕੱਟਣ ਦਾ ਆਦੇਸ਼

ਸਰਕਾਰ ਵੱਲੋਂ ਵਾਹਨ ਚਲਾਉਂਦੇ ਸਮੇਂ ਗੱਲ ਕਰਨ ’ਤੇ 5 ਹਜ਼ਾਰ ਰੁਪਏ ਦਾ ਚਲਾਨ ਕੱਟਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ’ਤੇ ਗੱਲ ਕਰਨ ’ਤੇ ਅਕਸਰ ਹਾਦਸਾ ਹੋਣ ਦੀ ਅਸ਼ੰਕਾ ਬਣੀ ਰਹਿੰਦੀ ਹੈ।

Punjab News: ਅੱਜ ਦੇ ਸਮੇਂ ਲੋਕ ਵੱਡੀ ਗਿਣਤੀ ਦੇ ਵਿੱਚ ਮੋਬਾਇਲ ਫੋਨ ਦੇ ਨਾਲ ਹੀ ਚਿੰਬੜੇ ਰਹਿੰਦੇ ਹਨ। ਜਿਸ ਕਰਕੇ ਉਹ ਵਾਹਨ ਚਲਾਉਂਦੇ ਸਮੇਂ ਮੋਬਾਇਲ ’ਤੇ ਗੱਲ ਕਰਨ ਤੋਂ ਪ੍ਰਹੇਜ਼ ਨਹੀਂ ਕਰਦੇ। ਜਿਸ ਕਰਕੇ ਇਹ ਆਦਤ ਬਹੁਤ ਵਾਰ ਹਾਦਸਿਆਂ ਦਾ ਕਾਰਨ ਬਣ ਜਾਂਦੀ ਹੈ। ਪਰ ਹੁਣ ਸਕੂਟਰ ਅਤੇ ਕਾਰ ਸਮੇਤ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ’ਤੇ ਗੱਲ ਕਰਨ ਵਾਲਿਆਂ ਦੀ ਖੈਰ ਨਹੀਂ ਹੈ। ਹੁਣ ਸਰਕਾਰ ਵੱਲੋਂ ਵਾਹਨ ਚਲਾਉਂਦੇ ਸਮੇਂ ਗੱਲ ਕਰਨ ’ਤੇ 5 ਹਜ਼ਾਰ ਰੁਪਏ ਦਾ ਚਲਾਨ ਕੱਟਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ’ਤੇ ਗੱਲ ਕਰਨ ’ਤੇ ਅਕਸਰ ਹਾਦਸਾ ਹੋਣ ਦੀ ਅਸ਼ੰਕਾ ਬਣੀ ਰਹਿੰਦੀ ਹੈ।

ਹੋਰ ਪੜ੍ਹੋ : 46682 ਲੀਟਰ ਸ਼ਰਾਬ, 5 ਕਰੋੜ ਰੁਪਏ ਕੈਸ਼, 19 ਹਜ਼ਾਰ ਲੋਕ ਹਿਰਾਸਤ 'ਚ...ਦਿੱਲੀ 'ਚ ਵੋਟਿੰਗ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ

ਵੱਡੇ ਹਾਦਸਿਆਂ ਨੂੰ ਸੱਦਾ

ਕਈ ਵਾਰ ਤਾਂ ਮੋਬਾਇਲ ਵਾਹਨ ਚਾਲਕਾਂ ਲਈ ਵੱਡੇ ਹਾਦਸਿਆਂ ਦਾ ਵੀ ਕਾਰਨ ਬਣ ਜਾਂਦੇ ਹਨ। ਪਹਿਲਾਂ ਤਾਂ ਨਿਯਮ ਤੋੜਨ ਵਾਲੇ ਵਾਹਨ ਚਾਲਕ ਟ੍ਰੈਫਿਕ ਪੁਲਸ ਮੁਲਾਜ਼ਮਾਂ ਦੇ ਅੱਗੇ ਹੱਥ ਜੋੜਦੇ ਨਜ਼ਰ ਆਉਂਦੇ ਸੀ ਪਰ ਜਦੋਂ ਤੋਂ ਈ-ਚਲਾਨ (E-challan) ਸ਼ੁਰੂ ਹੋਇਆ ਹੈ ਹੁਣ ਸਿੱਧੇ ਆਨਲਾਈਨ ਚਲਾਨ ਹੀ ਹੋ ਰਿਹਾ ਹੈ। 

ਹੁਣ ਕਿਸੇ ਤਰ੍ਹਾਂ ਦੀ ਸਿਫ਼ਾਰਿਸ਼ ਵੀ ਨਹੀਂ ਚੱਲ ਪਾਏਗੀ। ਅਜਿਹੇ ਵਿਚ ਨਿਯਮ ਤੋੜਨ ਵਾਲਿਆਂ ਨੂੰ ਮੋਟਾ ਜੁਰਮਾਨਾ ਹੀ ਅਦਾ ਕਰਨਾ ਹੋਵੇਗਾ। ਇਸ ਦੇ ਨਾਲ ਹੀ ਫਾਇਰ ਬਿਗ੍ਰੇਡ ਐਂਬੂਲੈਂਸ ਅਤੇ ਹੋਰ ਸਰਕਾਰੀ ਗੱਡੀਆਂ ਨੂੰ ਰਸਤੇ ਨਾ ਦੇਣ ’ਤੇ ਦਸ ਤੋਂ 25 ਹਜ਼ਾਰ ਰੁਪਏ ਦਾ ਚਾਲਾਨ ਹੋਵੇਗਾ। ਹਾਈ ਸਕਿਓਰਟੀ ਨੰਬਰ ਪਲੇਟ ਨਾ ਹੋਣ ’ਤੇ ਪੰਜ ਤੋਂ ਦਸ ਹਜ਼ਾਰ ਤੱਕ ਦਾ ਜੁਰਮਾਨਾ ਹੋਵੇਗਾ।

ਆਨਲਾਈਨ ਚਲਾਨ ਸਮੇਂ ਚਾਲਾਨ ਨਹੀਂ ਭਰਿਆ ਤਾਂ ਅੱਗੇ ਪੈਨਲਟੀ ਵੀ ਹੋਵੇਗੀ। ਦੂਜੀ ਵਾਰ ਚਲਾਨ ਹੋਣ ’ਤੇ 500 ਰੁਪਏ ਵਾਧੂ ਦੇਣੇ ਹੋਣਗੇ। ਟ੍ਰੈਫਿਕ ਪੁਲਿਸ ਦੇ ਇੰਚਾਰਜ ਸੁਭਾਸ਼ ਕੁਮਾਰ ਨੇ ਦੱਸਿਆ ਕਿ ਅਕਸਰ ਵੇਖਿਆ ਗਿਆ ਹੈ ਕਿ ਸ਼ਹਿਰ ਵਿਚ ਵਾਹਨ ਚਲਾਉਂਦੇ ਸਮੇਂ ਮੋਬਾਇਲ ’ਤੇ ਗੱਲ ਕਰਨ ਨਾਲ ਹਾਦਸੇ ਹੋ ਰਹੀਆਂ ਹਨ। ਹੁਣ ਜੇਕਰ ਵਾਹਨ ਚਾਲਕ ਵੱਲੋਂ ਟ੍ਰੈਫਿਕ ਨਿਯਮ ਦਾ ਉਲੰਘਣਾ ਕੀਤੀ ਗਈ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ। 

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget