ਪੜਚੋਲ ਕਰੋ

ਕੈਪਟਨ ਦੇ ਮੰਤਰੀਆਂ ਦੀ ਹਾਜ਼ਰੀ 'ਚ ਹੀ ਉੱਡੇ ਸਰਹੱਦ 'ਤੇ ਡ੍ਰੋਨ

ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੋਏ। ਇਹ ਜਗ੍ਹਾ ਅੰਤਰਰਾਸ਼ਟਰੀ ਸਰਹੱਦ ਤੋਂ ਅੱਧਾ ਕਿਲੋਮੀਟਰ ਦੂਰੀ 'ਤੇ ਹੀ ਹੈ। ਖਾਸ ਗੱਲ਼ ਹੈ ਕਿ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲਿਆਂ ਦੌਰਾਨ ਡ੍ਰੋਨ ਕੈਮਰੇ ਸ਼ਰੇਆਮ ਉੱਡਦੇ ਦਿਖਾਈ ਦਿੱਤੇ।

ਡੇਰਾ ਬਾਬਾ ਨਾਨਕ: ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੋਏ। ਇਹ ਜਗ੍ਹਾ ਅੰਤਰਰਾਸ਼ਟਰੀ ਸਰਹੱਦ ਤੋਂ ਅੱਧਾ ਕਿਲੋਮੀਟਰ ਦੂਰੀ 'ਤੇ ਹੀ ਹੈ। ਖਾਸ ਗੱਲ਼ ਹੈ ਕਿ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲਿਆਂ ਦੌਰਾਨ ਡ੍ਰੋਨ ਕੈਮਰੇ ਸ਼ਰੇਆਮ ਉੱਡਦੇ ਦਿਖਾਈ ਦਿੱਤੇ। ਇਹ ਡ੍ਰੋਨ ਕੈਮਰੇ ਉਸ ਵੇਲੇ ਚਲਾਏ ਜਾ ਰਹੇ ਸਨ ਜਦੋਂ ਕਬੱਡੀ ਦੇ ਫਾਈਨਲ ਮੁਕਾਬਲੇ ਦੌਰਾਨ ਮੈਦਾਨ ਵਿੱਚ ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀ ਮੌਜੂਦ ਸਨ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਇਸ ਦਾ ਕੋਈ ਠੋਸ ਜਵਾਬ ਨਹੀਂ ਸੀ ਤੇ ਉਹ ਇਸ ਸਵਾਲ ਤੋਂ ਬਚਦੇ ਨਜ਼ਰ ਆਏ। ਇੱਥੇ ਦੱਸਣਯੋਗ ਹੈ ਕਿ ਪਿਛਲੇ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਤੋਂ ਭਾਰਤ ਵਿੱਚ ਡ੍ਰੋਨ ਜ਼ਰੀਏ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਬਕਾਇਦਾ ਹਥਿਆਰ ਵੀ ਬਰਾਮਦ ਕੀਤੇ ਸਨ। ਕੁਝ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਆਹ ਸ਼ਾਦੀ ਸਮੇਤ ਸਮਾਗਮਾਂ ਵਿੱਚ ਡ੍ਰੋਨ ਕੈਮਰਿਆਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਾ ਦਿੱਤੀ ਗਈ ਸੀ। ਸਰਹੱਦੀ ਖੇਤਰ ਵਿੱਚ ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਬਹੁਤ ਗੰਭੀਰ ਹਨ। ਫਿਰੋਜ਼ਪੁਰ ਵਿੱਚ ਵੀ ਡ੍ਰੋਨਾਂ ਦੀ ਸ਼ੱਕੀ ਆਮਦ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਉੱਥੇ ਸਰਹੱਦੀ ਪਿੰਡਾਂ ਨੂੰ ਖੰਗਾਲਿਆ ਸੀ। ਗੁਰਦਾਸਪੁਰ ਜ਼ਿਲ੍ਹੇ ਵਿੱਚ ਤਾਂ ਪੁਲਿਸ ਨੇ ਤਿੰਨ ਦਿਨ ਬਕਾਇਦਾ ਸਰਚ ਅਭਿਆਨ ਚਲਾਇਆ ਸੀ। ਇਸ ਸੰਬੰਧੀ ਜਦੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਨੂੰ ਚੈੱਕ ਕਰਨਗੇ ਤੇ ਬਾਅਦ ਵਿੱਚ ਹੀ ਕੋਈ ਜਵਾਬ ਦੇ ਸਕਦੇ ਹਨ। ਜਦਕਿ ਬਟਾਲਾ ਦੇ ਐਸਐਸਪੀ ਓਪਿੰਦਰਜੀਤ ਸਿੰਘ ਘੁੰਮਣ ਨੂੰ ਜਦੋਂ ਇਹ ਏਬੀਪੀ ਸਾਂਝਾਂ ਨੇ ਇਹ ਸਵਾਲ ਕੀਤਾ ਤਾਂ ਉਨ੍ਹਾਂ ਨੇ ਇਸ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਤੇ ਉਹ ਕੈਮਰੇ ਤੋਂ ਬਚਦੇ ਨਜ਼ਰ ਆਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Board 10th Result 2024: ਇੱਥੇ ਕਰੋ 10ਵੀਂ ਜਮਾਤ ਦਾ ਨਤੀਜਾ ਚੈੱਕ, ਕਲਿੱਕ ਕਰਨ ਮਗਰੋਂ ਭਰੋ ਡਿਟੇਲ

Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ

PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ

PSEB 10th Result Topper: ਛਾ ਗਈਆਂ ਲੁਧਿਆਣਾ ਦੀਆਂ ਕੁੜੀਆਂ, ਅਦਿਤੀ ਨੇ ਪੰਜਾਬ ਭਰ 'ਚੋਂ ਪਹਿਲਾ ਤੇ ਅਲੀਸ਼ਾ ਨੇ ਕੀਤਾ ਦੂਜਾ ਸਥਾਨ ਹਾਸਲ

for smartphones
and tablets

ਵੀਡੀਓਜ਼

Prarineeti Getting great response for her Character in Chamkila | ਪਰਿਣੀਤੀ ਨੂੰ ਮਿਲ ਰਹੀ ਤਾਰੀਫ,  ਸੱਚੀ ਚਮਕੀਲੇ ਦੀ ਅਮਰਜੋਤ ਬਣੀ ਪਰਿਨੀਤੀSunil Jakhar| ਅਕਾਲੀ ਦਲ ਨਾਲ ਤੋੜ-ਵਿਛੋੜੇ 'ਤੇ ਬੋਲੇ ਜਾਖੜSunil Jakhar| 'ਨੋਟਾਂ ਦੇ ਟਰੱਕ'-'ਬੰਬ ਵਾਲੀਆਂ ਸੜਕਾਂ', ਜਾਖੜ ਨੇ ਘੇਰੇ ਸੁਖਬੀਰHans raj Hans| 'ਗੱਡੀ 'ਤੇ ਡਾਂਗਾਂ ਬਾਹਲੀਆਂ ਮਾਰ ਗਏ, ਗੱਡੀ ਟੁੱਟ ਗਈ ਜੇ ਮੇਰੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Board 10th Result 2024: ਇੱਥੇ ਕਰੋ 10ਵੀਂ ਜਮਾਤ ਦਾ ਨਤੀਜਾ ਚੈੱਕ, ਕਲਿੱਕ ਕਰਨ ਮਗਰੋਂ ਭਰੋ ਡਿਟੇਲ
Punjab Board 10th Result 2024: ਇੱਥੇ ਕਰੋ 10ਵੀਂ ਜਮਾਤ ਦਾ ਨਤੀਜਾ ਚੈੱਕ, ਕਲਿੱਕ ਕਰਨ ਮਗਰੋਂ ਭਰੋ ਡਿਟੇਲ
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
PSEB 10th Result Topper: ਛਾ ਗਈਆਂ ਲੁਧਿਆਣਾ ਦੀਆਂ ਕੁੜੀਆਂ, ਅਦਿਤੀ ਨੇ ਪੰਜਾਬ ਭਰ 'ਚੋਂ ਪਹਿਲਾ ਤੇ ਅਲੀਸ਼ਾ ਨੇ ਕੀਤਾ ਦੂਜਾ ਸਥਾਨ ਹਾਸਲ
PSEB 10th Result Topper: ਛਾ ਗਈਆਂ ਲੁਧਿਆਣਾ ਦੀਆਂ ਕੁੜੀਆਂ, ਅਦਿਤੀ ਨੇ ਪੰਜਾਬ ਭਰ 'ਚੋਂ ਪਹਿਲਾ ਤੇ ਅਲੀਸ਼ਾ ਨੇ ਕੀਤਾ ਦੂਜਾ ਸਥਾਨ ਹਾਸਲ
Punjab Election: ਮੋਗਾ 'ਚ ਹੰਸਰਾਜ ਹੰਸ ਦਾ ਵਿਰੋਧ, ਪੁਲਿਸ ਨੇ ਹਿਰਾਸਤ 'ਚ ਲਏ ਪ੍ਰਦਰਸ਼ਨਕਾਰੀ ਕਿਸਾਨ

Ludhiana News: ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ 'ਚ ਕਿਸਾਨਾਂ 'ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ

Viral Video: 5 ਲੱਖ ਰੁਪਏ ਦੀ ਬਾਈਕ 'ਤੇ Food Delivery ਕਰਨ ਨਿਕਲਿਆ Zomato Rider

Embed widget