ਪੜਚੋਲ ਕਰੋ

ਗੁਰਦਾਸਪੁਰ 'ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, ਜ਼ਬਤ ਕੀਤੀ ਕਰੋੜਾਂ ਦੀ ਹੈਰੋਇਨ

Punjab news: ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਬਾਰਡਰ 'ਤੇ 56 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

Punjab news: ਭਾਰਤ-ਪਾਕਿਸਤਾਨ ਸਰਹੱਦ 'ਤੇ ਹੈਰੋਇਨ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਲਗਾਤਾਰ ਵਧਦੀ ਜਾ ਰਹੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਤਿੰਨ ਦਿਨਾਂ ਵਿੱਚ ਤੀਜੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਬਾਰਡਰ 'ਤੇ 56 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

ਬੀਐਸਐਫ ਤੋਂ ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਬਟਾਲੀਅਨ 113 ਦੇ ਜਵਾਨ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਬੀਓਪੀ ਘਣਕੇ ਬੇਟ ਵਿਖੇ ਗਸ਼ਤ 'ਤੇ ਸਨ। ਉਸ ਵੇਲੇ ਰਾਤ ਦੇ 2 ਵਜੇ ਭਾਰਤੀ ਸਰਹੱਦ ਵੱਲ ਡਰੋਨ ਦੇ ਆਉਣ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। 4 ਮਿੰਟ ਤੱਕ ਭਾਰਤੀ ਸਰਹੱਦ ਵਿੱਚ ਰੁਕਣ ਤੋਂ ਬਾਅਦ 2.04 ਵਜੇ ਡਰੋਨ ਵਾਪਸ ਪਰਤਿਆ।

ਇਹ ਵੀ ਪੜ੍ਹੋ: ਤਰਨ ਤਾਰਨ ਪੁਲਿਸ ਨੇ ਹਾਸਿਲ ਕੀਤੀ ਵੱਡੀ ਕਾਮਯਾਬੀ, 1 ਕਿੱਲੋ 700 ਗ੍ਰਾਮ ਹੈਰੋਇਨ ਸਮੇਤ 4 ਦੋਸ਼ੀ ਗ੍ਰਿਫ਼ਤਾਰ

ਦੂਜੇ ਪਾਸੇ ਬੀਓਪੀ ਰਾਮਕੋਟ ਥਾਣਾ ਲੋਪੋਕੇ ਤੋਂ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਬਟਾਲੀਅਨ 22 ਦੇ ਜਵਾਨ ਸਵੇਰ ਦੀ ਗਸ਼ਤ 'ਤੇ ਸਨ। ਸਵੇਰੇ 10 ਵਜੇ ਦੇ ਕਰੀਬ, ਉਸ ਨੇ ਇੱਕ ਪੈਕੇਟ ਦੇਖਿਆ ਜਿਸ ਵਿੱਚ ਹਲਕੀ ਝਪਕਦੀਆਂ ਪੱਟੀਆਂ ਅਤੇ ਇੱਕ ਹੁੱਕ ਲੱਗਾ ਹੋਇਆ ਸੀ।

ਇਹ ਵੀ ਪੜ੍ਹੋ: Youth enter in girls hostel: PU ਦੇ ਗਰਲਸ ਹੋਸਟਲ 'ਚ ਵੜਿਆ ਨੌਜਵਾਨ, ਵਿਦਿਆਰਥਣ ਨਾਲ ਛੇੜਛਾੜ ਦੀ ਕੀਤੀ ਕੋਸ਼ਿਸ਼

ਇਹ ਖੇਪ ਵੀ ਡਰੋਨ ਰਾਹੀਂ ਹੀ ਸੁੱਟੀ ਗਈ ਸੀ। ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 5 ਪੈਕੇਟ ਹੈਰੋਇਨ ਦੇ ਬਰਾਮਦ ਹੋਏ। ਜਾਂਚ ਤੋਂ ਬਾਅਦ ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਇਸ ਦਾ ਕੁੱਲ ਵਜ਼ਨ 7.980 ਕਿਲੋ ਪਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 56 ਕਰੋੜ ਦੇ ਕਰੀਬ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
Punjab News: ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget